ਖ਼ਬਰਾਂ |

ਤਾਜ਼ਾ |

ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਨਾਮਜ਼ਦਗੀ ਪੇਪਰ ਕੀਤੇ ਦਾਖਲ
Published : Apr 27, 2019, 5:38 pm IST
Updated : Apr 27, 2019, 5:38 pm IST
SHARE ARTICLE
Simranjit Maan
Simranjit Maan

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਪਾਰਟੀ ਉਮੀਦਵਾਰ ਸਿਮਰਨਜੀਤ ਸਿੰਘ ਮਾਨ....

ਸੰਗਰੂਰ :  ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਪਾਰਟੀ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਜ਼ਿਲ੍ਹੇ ਦੇ ਚੋਣ ਅਧਿਕਾਰੀ ਕੋਲ ਜਾ ਕੇ ਆਪਣੇ ਨਾਮਜ਼ਦਗੀ ਪੇਪਰ ਦਾਖਲ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰੋਡ ਸ਼ੋਅ ਵੀ ਕੱਢਿਆ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਆਪਣੇ ਸੰਸਦ ਦੇ ਕਾਰਜਕਾਲ ਦੌਰਾਨ ਜੋ ਕੰਮ ਕੀਤਾ ਸੀ ਜੇਕਰ ਉਹ ਇਸ ਵਾਰ ਚੁਣੇ ਜਾਂਦੇ ਹਨ ਤਾਂ ਉਹ ਸਿਰਫ ਕੰਮ ਹੀ ਨਹੀਂ ਕਰਣਗੇ ਸਗੋਂ ਅਮਨ ਸ਼ਾਂਤੀ ਬਹਾਲ ਕਰਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ।

Simranjeet Maan Simranjeet Maan

ਉਨ੍ਹਾਂ ਨੇ ਸਿਆਸੀ ਦਲ ਬਦਲੂਆਂ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਹਨਾਂ ਦੀ ਵਜ੍ਹਾ ਨਾਲ ਨਹੀਂ ਸਿਰਫ਼ ਖਜਾਨੇ ‘ਤੇ ਬੋਝ ਪਵੇਗਾ ਸਗੋਂ ਸਿਆਸੀ ਅਡੋਲਤਾ ਦੇ ਚਲਦੇ ਪੰਜਾਬ ਦੀ ਜਨਤਾ ਵੀ ਇਨ੍ਹਾਂ ਤੋਂ ਦੁਖੀ ਹੈ। ਮਾਨ ਨੇ ਕੈਪਟਨ ਸਰਕਾਰ ‘ਤੇ ਵੀ ਬੁਰੀ ਤਰ੍ਹਾਂ ਨਾਲ ਫੇਲ ਹੋਣ ਦੇ ਇਲਜ਼ਾਮ ਲਗਾਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਥਿਤ ਵੀਡੀਓ ਨੂੰ ਲੈ ਕੇ 'ਆਪ' ਨੇ ਪੇਸ਼ ਕੀਤੀਆਂ 2 ਰਿਪੋਰਟਾਂ, ਕਿਹਾ-ਵੀਡੀਓ 'ਚ ਦਿਖਣ ਵਾਲਾ ਸਖਸ਼ ਭਗਵੰਤ ਮਾਨ ਨਹੀਂ

18 Jun 2026 1:36 PM

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM
Advertisement