ਲਗਾਤਾਰ ਚੌਥੇ ਦਿਨ 3.52 ਲੱਖ ਤੋਂ ਵੱਧ ਕੋਰੋਨਾ ਦੇ ਨਵੇਂ ਮਾਮਲੇ, 2812 ਮੌਤਾਂ
Published : Apr 27, 2021, 6:53 am IST
Updated : Apr 27, 2021, 6:53 am IST
SHARE ARTICLE
image
image

ਲਗਾਤਾਰ ਚੌਥੇ ਦਿਨ 3.52 ਲੱਖ ਤੋਂ ਵੱਧ ਕੋਰੋਨਾ ਦੇ ਨਵੇਂ ਮਾਮਲੇ, 2812 ਮੌਤਾਂ


ਨਵੀਂ ਦਿੱਲੀ, 26 ਅਪ੍ਰੈਲ : ਕੋਰੋਨਾ ਦੇ ਮਾਮਲਿਆਂ 'ਚ ਰੋਜ਼ਾਨਾ ਤੇਜ਼ੀ ਨਾਲ ਵਾਧਾ ਵੇਖਣ ਨੂੰ  ਮਿਲ ਰਿਹਾ ਹੈ | ਦੇਸ਼ ਵਿਚ ਹੁਣ ਰੋਜ਼ਾਨਾ 3.52 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਆ ਰਹੇ ਹਨ | ਕੇਂਦਰੀ ਸਿਹਤ ਮੰਤਰਾਲੇ ਮੁਤਾਬਕ, ਬੀਤੇ 24 ਘੰਟਿਆਂ 'ਚ ਕੋਰੋਨਾ ਦੇ 3,52,991 ਨਵੇਂ ਮਾਮਲੇ ਸਾਹਮਣੇ ਆਏ ਹਨ | ਉਥੇ ਹੀ 2812 ਮਰੀਜ਼ਾਂ ਦੀ ਮੌਤ ਹੋਣ ਨਾਲ ਮੌਤਾਂ ਦਾ ਅੰਕੜਾ 1,95,123 ਹੋ ਗਿਆ | ਸੱਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ | ਇਸ ਤੋਂ ਬਾਅਦ ਉੱਤਰ-ਪ੍ਰਦੇਸ਼, ਕਰਨਾਟਕ, ਕੇਰਲ ਅਤੇ ਦਿੱਲੀ ਦੇ ਮਾਮਲੇ ਹਨ | ਇਸ ਤੋਂ ਪਹਿਲਾਂ ਐਤਵਾਰ ਨੂੰ   ਦੇਸ਼ 'ਚ ਕੋਰੋਨਾ ਦੇ ਰੀਕਾਰਡ 3,49,691 ਮਾਮਲੇ ਸਾਹਮਣੇ ਆਏ ਸਨ ਜਦਕਿ 2767 ਮਰੀਜ਼ਾਂ ਦੀ ਮੌਤ ਹੋ ਗਈ ਸੀ |        (ਏਜੰਸੀ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement