ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ FIR ਦਰਜ 
Published : Apr 27, 2023, 6:14 pm IST
Updated : Apr 27, 2023, 6:14 pm IST
SHARE ARTICLE
Sukhpal Singh Khaira
Sukhpal Singh Khaira

ਸੁਖਪਾਲ ਸਿੰਘ ਖਹਿਰਾ 'ਤੇ  SDM ਭੁਲੱਥ ਸੰਜੀਵ ਸ਼ਰਮਾ ਨਾਲ ਬਦਸਲੂਕੀ ਕਰਨ ਦੇ ਇਲਜ਼ਾਮ ਲੱਗੇ ਹਨ

ਭੁਲੱਥ - ਕਪੂਰਥਲਾ ਦੇ ਹਲਕਾ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸੁਖਪਾਲ ਸਿੰਘ ਖਹਿਰਾ 'ਤੇ  SDM ਭੁਲੱਥ ਸੰਜੀਵ ਸ਼ਰਮਾ ਨਾਲ ਬਦਸਲੂਕੀ ਕਰਨ ਦੇ ਇਲਜ਼ਾਮ ਲੱਗੇ ਹਨ। SDM ਭੁਲੱਥ ਸੰਜੀਵ ਸ਼ਰਮਾ ਦੀ ਸ਼ਿਕਾਇਤ 'ਤੇ ਖਹਿਰਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ 186, 189, 342, 500, 506 ਤਹਿਤ ਕੇਸ ਦਰਜ ਕੀਤਾ ਗਿਆ ਹੈ।  

ਦੱਸ ਦਈਏ ਕਿ SDM ਭੁਲੱਥ ਸੰਜੀਵ ਸ਼ਰਮਾ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਭੇਜੀ ਸ਼ਿਕਾਇਤ ਰਾਂਹੀ ਦੱਸਿਆ ਗਿਆ ਸੀ ਕਿ 29 ਮਾਰਚ ਨੂੰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਸਮਰਥਕਾਂ ਸਮੇਤ ਸਬ ਡਿਵੀਜ਼ਨਲ ਮੈਜਿਸਟ੍ਰੇਟ ਦਫ਼ਤਰ ਕੰਪਲੈਕਸ ਦਾ ਘਿਰਾਓ ਕੀਤਾ ਸੀ। ਇਸ ਦੌਰਾਨ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਪ੍ਰਤੀ ਹਰ ਤਰ੍ਹਾਂ ਦੀ ਟਿੱਪਣੀ ਕੀਤੀ। ਇਸ ਤੋਂ ਇਲਾਵਾ ਖਹਿਰਾ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਨੂੰ ਬੇਇੱਜ਼ਤ ਕਰਨ ਅਤੇ ਬੇਲੋੜੇ ਸਵਾਲ ਪੁੱਛੇ ਸਨ। 

Tags: #punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement