ਕੈਨੇਡਾ 'ਚ ਕਿਸੇ ਵੀ ਖੇਤਰ ਵਿਚ ਕੰਮ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
Published : Apr 27, 2023, 5:29 pm IST
Updated : Apr 27, 2023, 5:32 pm IST
SHARE ARTICLE
File Photo
File Photo

ਇਸ ਪ੍ਰਕਿਰਿਆ ਤਹਿਤ ਤੁਸੀਂ ਪ੍ਰੀ-ਅਪਰੂਵਡ LMIA ਆਸਾਨੀ ਨਾਲ ਲੈ ਸਕਦੇ ਹੋ

ਕੈਨੇਡਾ - ਕੈਨੇਡਾ ਵਿਚ ਕੰਮ ਕਰਨ ਦੇ ਚਾਹਵਾਨਾਂ ਲਈ ਖੁਸ਼ੀ ਦੀ ਖਬਰ ਹੈ ਤੇ ਹੁਣ ਉਹ ਬਹੁਤ ਹੀ ਆਸਾਨ ਤਰੀਕੇ ਨਾਲ ਆਪਣਾ ਸੁਪਨਾ ਪੂਰਾ ਕਰ ਸਕਦੇ ਹਨ। ਕੈਨੇਡਾ ਦਾ ਵਰਕ ਵੀਜ਼ਾ ਹਾਸਲ ਕਰਨ ਦੀ ਇਹ ਪ੍ਰਕਿਰਿਆ ਬਹੁਤ ਹੀ ਸੌਖੀ ਹੈ। ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਤੁਹਾਡੀ ਉਡੀਕ ਖ਼ਤਮ ਹੋ ਚੁੱਕੀ ਹੈ। ਕੈਨੇਡਾ ਵਿਚ ਕਿਸੇ ਵੀ ਤਰ੍ਹਾਂ ਦਾ ਕੰਮ ਕਰਨ ਦੇ ਜੇ ਤੁਸੀਂ ਚਾਹਵਾਨ ਹੋ ਤਾਂ ਤੁਸੀਂ ਇਸ ਨੰਬਰ +91 7657-879210 'ਤੇ ਸੰਪਰਕ ਕਰ ਸਕਦੇ ਹੋ। 

ਇਸ ਪ੍ਰਕਿਰਿਆ ਤਹਿਤ ਤੁਸੀਂ ਪ੍ਰੀ-ਅਪਰੂਵਡ LMIA ਆਸਾਨੀ ਨਾਲ ਲੈ ਸਕਦੇ ਹੋ, ਇਸ ਦੇ ਲਈ ਤੁਹਾਨੂੰ ਜ਼ਿਆਦਾ ਖਰਚਾ ਵੀ ਨਹੀਂ ਪਵੇਗਾ। ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਉਹਨਾਂ ਮਹੱਤਵਪੂਰਨ ਦਸਤਾਵੇਜ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦੀ ਮੰਗ ਕੈਨੇਡੀਅਨ ਰੁਜ਼ਗਾਰਦਾਤਾ ਆਪਣੀ ਕੰਪਨੀ ਵਿਚ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨਿਯੁਕਤ ਕਰਨ ਲਈ ਕਰਦਾ ਹੈ।

ਇਸ ਲਈ ਇਕ ਸਕਾਰਾਤਮਕ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਨੂੰ ਇਕ ਪੁਸ਼ਟੀ ਪੱਤਰ ਵਜੋਂ ਵੀ ਜਾਣਿਆ ਜਾਂਦਾ ਹੈ। ਜੇਕਰ ਤੁਸੀਂ  ਬੁੱਕਕੀਪਰ, ਫੂਡ ਡਿਸਪੈਚਰ, ਟਰੱਕ ਡਰਾਈਵਰ, ਨੈਨੀ, ਪੇਂਟਰ, ਕੁੱਕ, ਸੁਪਰਵਾਈਜ਼ਰ , ਸਟੋਰਕੀਪਰ, ਪਲੰਬਰ, ਆਦਿ ਕੰਮ ਕਰ ਸਕਦੇ ਹੋ ਤਾਂ ਤੁਸੀਂ ਆਸਾਨੀ ਨਾਲ ਵਰਕ ਵੀਜ਼ਾ ਲੈ ਸਕਦੇ ਹੋ। ਵਧੇਰੇ ਜਾਣਕਾਰੀ ਲਈ +91 7657-879210  ’ਤੇ ਸੰਪਰਕ ਕਰ ਸਕਦੇ ਹੋ। 
 

Tags: canada jobs

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement