ਖ਼ਬਰਾਂ |

ਤਾਜ਼ਾ |

ਖੇਤ 'ਚ ਤੂੜੀ ਬਣਾ ਰਹੇ ਦੋਸਤ ਨੂੰ ਮਿਲਣ ਗਏ ਨੌਜਵਾਨ ਦੀ ਖਾਲ 'ਚੋਂ ਮਿਲੀ ਲਾਸ਼

By : GAGANDEEP

Published : Apr 27, 2023, 12:17 pm IST
Updated : Apr 27, 2023, 12:17 pm IST
SHARE ARTICLE
photo
photo

ਵਾਹਨ ਵੱਲੋਂ ਟੱਕਰ ਵੱਜਣ ਤੋਂ ਬਾਅਦ ਸਿਰ 'ਚ ਵੱਜਾ ਖਾਲ ਦਾ ਕਿਨਾਰਾ

 

ਬਠਿੰਡਾ: ਬਠਿੰਡਾ ਦੇ ਭੁੰਚੋ ਮੰਡੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਤੁੰਗਵਾਲੀ 'ਚ 38 ਸਾਲਾ ਨੌਜਵਾਨ ਦੀ ਖਾਲ ਵਿੱਚੋਂ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਤੇਜ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਹਾਈਕੋਰਟ ਨੇ ਵਿਧਵਾ ਦੇ ਜੀਵਨ ਦਾ ਹੱਕ ਖੋਹਣ ਲਈ ਪੰਜਾਬ ਨੂੰ ਲਗਾਈ ਫਟਕਾਰ

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਲਹਿਰਾ ਬੇਗਾ ਦੇ ਖੇਤਾਂ ਵਿੱਚ ਤੂੜੀ ਬਣਾ ਰਹੇ ਆਪਣੇ ਦੋਸਤ ਨੂੰ ਮਿਲਣ ਲਈ ਗਿਆ ਸੀ। ਦੋਸਤ ਨੂੰ ਮਿਲਣ ਤੋਂ ਬਾਅਦ ਰਾਤ ਨੂੰ ਵਾਪਸ ਜਾਂਦੇ ਸਮੇਂ ਕਿਸੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਹ ਦੂਰ ਖਾਲ ਵਿਚ ਡਿੱਗ ਗਿਆ। ਜਿਥੇ ਖਾਲ ਦਾ ਕਿਨਾਰਾ ਮੱਥੇ ਵਿੱਚ ਵੱਜਣ ਕਾਰਨ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਸੜਕ ਹਾਦਸੇ ਵਿਚ ਚਾਚੇ-ਭਤੀਜੇ ਦੀ ਮੌਤ, ਮਾਂ-ਭਰਜਾਈ ਗੰਭੀਰ ਜ਼ਖ਼ਮੀ   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM
Advertisement