
Adampur News : ਗੰਦੇ ਨਾਲੇ 'ਚੋਂ ਸੜੀ ਲਾਸ਼ ਮਿਲਣ 'ਤੇ ਇਲਾਕੇ ’ਚ ਫੈਲੀ ਸਨਸਨੀ,ਪਰਿਵਾਰ ਸਿਰ ਲੱਭਣ ਦੀ ਕਰ ਰਿਹਾ ਮੰਗ
Adampur News : ਅੱਜ ਤੜਕੇ ਥਾਣਾ ਆਦਮਪੁਰ ਅਧੀਨ ਆਉਂਦੀ ਚੌਂਕੀ ਅਲਾਵਲਪੁਰ ਦੇ ਬਿਲਕੁਲ ਸਾਹਮਣੇ ਗੰਦੇ ਨਾਲੇ 'ਚੋਂ ਸਿਰ ਵੱਢੀ ਅਤੇ ਕੁੱਝ ਹਿੱਸਾ ਸੜੀ ਲਾਸ਼ ਮਿਲਣ 'ਤੇ ਸਨਸਨੀ ਫੈਲ ਗਈ।
ਇਹ ਵੀ ਪੜੋ:Punjab news : ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਕਿਸਾਨਾਂ ਦਾ ਕੀਤਾ ਧੰਨਵਾਦ
ਜਾਣਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਕੁਲਵਿੰਦਰ ਉਰਫ਼ ਰਿੰਕਾ ਜੋ ਕਿ ਦਿਹਾੜੀ ਕਰਨ ਵਾਲਾ ਮਜ਼ਦੂਰ ਸੀ। ਪਿੰਡ ਦੇ ਹੀ ਵਿਅਕਤੀ ਵੱਲੋਂ ਜਿਸਦਾ ਨਾਂ ਸੋਨੂੰ ਦੱਸਿਆ ਜਾ ਰਿਹਾ ਹੈ ਵੱਲੋਂ ਕਤਲ ਕੀਤਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਕਤ ਦੋਸ਼ੀ ਵੱਲੋਂ ਪਹਿਲਾਂ ਇਸਦੀ ਧੌਣ ਸਿਰ ਤੋਂ ਅਲੱਗ ਕਰ ਨਾਲੇ ਵਿਚ ਸੁੱਟ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਪੁਲਿਸ ਨੇ ਦੋਸ਼ੀ ਨੂੰ ਫੜ ਲਿਆ ਹੈ ਪਰ ਅਜੇ ਤੱਕ ਪਰਿਵਾਰ ਲਾਸ਼ ਚੁੱਕਣ ਨਹੀਂ ਦੇ ਰਿਹਾ ਤੇ ਉਸਦੇ ਸਿਰ ਨੂੰ ਲੱਭਣ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜੋ:Samana News : ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ ਏਜੰਟਾਂ ਨੇ ਮਾਰੀ ਠੱਗੀ, ਦੁਖੀ ਹੋ ਭਾਖੜਾ ਨਹਿਰ ’ਚ ਮਾਰੀ ਛਾਲ
(For more news apart from In front Alawalpur Chowki in Adampur Headless body recovered News in Punjabi, stay tuned to Rozana Spokesman)