Punjab News: ਕਿਸਾਨਾਂ ਵੱਲੋਂ ਦਿਨੇਸ਼ ਬੱਬੂ ਦਾ ਵਿਰੋਧ, ਕਿਸਾਨਾਂ 'ਤੇ ਹੋਏ ਅੱਤਿਆਚਾਰ ਨੂੰ ਲੈ ਕੇ ਪੁੱਛੇ ਸਵਾਲ 
Published : Apr 27, 2024, 3:37 pm IST
Updated : Apr 27, 2024, 3:37 pm IST
SHARE ARTICLE
File Photo
File Photo

ਇਸ ਮੌਕੇ ਭਾਰੀ ਪੁਲਿਸ ਬਲ ਨੇ ਕਿਸਾਨਾਂ ਨੂੰ ਸ਼ਾਂਤ ਕਰਵਾ ਕੇ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦੇ ਕਾਫਲੇ ਨੂੰ ਸਠਿਆਲੀ ਪੁੱਲ ਤੋਂ ਕਾਦੀਆਂ ਲਈ ਰਵਾਨਾ ਕਰਵਾਇਆ।  

Punjab News: ਚੰਡੀਗੜ੍ਹ - ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਇੱਕ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਪਰ ਪੰਜਾਬ ਭਰ ਵਿਚ ਭਾਜਪਾ ਉਮੀਦਵਾਰਾਂ ਦਾ ਕਿਸਾਨਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ। ਅੱਜ ਗੁਰਦਾਸਪੁਰ ਦੇ ਸਠਿਆਲੀ ਪੁਲ 'ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦਾ ਇੱਕ ਵਾਰ ਫਿਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ।

ਕਿਸਾਨਾਂ ਨੇ ਭਾਜਪਾ ਉਮੀਦਵਾਰ ਦੇ ਕਾਫ਼ਲੇ ਨੂੰ ਰੋਕ ਕੇ ਉਹਨਾਂ ਨੂੰ ਕਿਸਾਨੀ ਅੰਦੋਲਨ ਅਤੇ ਕਿਸਾਨਾਂ ਦੇ ਉੱਪਰ ਕੀਤੇ ਗਏ ਅੱਤਿਆਚਾਰ ਸਬੰਧੀ ਸਵਾਲ-ਜਵਾਬ ਕੀਤੇ। ਇਸ ਮੌਕੇ ਭਾਰੀ ਪੁਲਿਸ ਬਲ ਨੇ ਕਿਸਾਨਾਂ ਨੂੰ ਸ਼ਾਂਤ ਕਰਵਾ ਕੇ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦੇ ਕਾਫਲੇ ਨੂੰ ਸਠਿਆਲੀ ਪੁੱਲ ਤੋਂ ਕਾਦੀਆਂ ਲਈ ਰਵਾਨਾ ਕਰਵਾਇਆ।  

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement