
Punjab Vigilance Bureau: ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ
ਪੰਜਾਬ ਵਿਜੀਲੈਂਸ ਬਿਓਰੋ ’ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਵਿਜੀਲੈਂਸ ਬਿਓਰੋ ਵਿੱਚ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਵੱਲੋਂ 1 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀਆਂ ਨੂੰ ਬਦਲਿਆ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।