ਮੁਖ ਮੰਤਰੀ ਆਏ ਬਾਜਵਾ ਦੇ ਪੱਖ ਚ ਅੱਗੇ, ਬਰਖ਼ਾਸਤ ਕਰਨ ਤੋਂ ਕੀਤੀ ਨਾਂਹ
Published : May 27, 2018, 5:18 pm IST
Updated : May 27, 2018, 5:18 pm IST
SHARE ARTICLE
Capt Amrinder Singh Supports Inspector Bajwa
Capt Amrinder Singh Supports Inspector Bajwa

ਐੱਸ.ਐੱਚ.ਓ. ਪਰਮਿੰਦਰ ਸਿੰਘ ਬਾਜਵਾ ਦੇ ਪੱਖ 'ਚ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੜ੍ਹੇ ਦਿਖਾਈ ਦੇ ਰਹੇ ਹਨ।

ਐੱਸ.ਐੱਚ.ਓ. ਪਰਮਿੰਦਰ ਸਿੰਘ ਬਾਜਵਾ ਦੇ ਪੱਖ 'ਚ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੜ੍ਹੇ ਦਿਖਾਈ ਦੇ ਰਹੇ ਹਨ। ਦੱਸ ਦਈਏ ਕਿ ਸ਼ਾਹਕੋਟ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਹਰਵਿੰਦਰ ਸਿੰਘ ਲਾਡੀ ਦੇ ਖਿਲਾਫ ਕੇਸ ਦਰਜ ਕਰਨ ਵਾਲੇ ਐੱਸ.ਐੱਚ.ਓ. ਪਰਮਿੰਦਰ ਸਿੰਘ ਬਾਜਵਾ ਚਰਚਾ ਵਿਚ ਆ ਗਏ ਸਨ। ਮੁੱਖ ਮੰਤਰੀ 'ਤੇ ਨਿੱਜੀ ਹਮਲੇ ਕਰਨ ਵਾਲਾ ਮਹਿਤਪੁਰ ਦਾ ਐੱਸ. ਐੱਚ. ਓ. ਮੌਜੂਦਾ ਸਮੇਂ 'ਚ ਪੁਲਸ ਦੀ ਗ੍ਰਿ੍ਰਫਤ 'ਚ ਹੈ।

SHO BajwaSHO Bajwaਜ਼ਿਮਨੀ ਚੋਣ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਸੀ ਕਿ ਬਾਜਵਾ ਵਿਰੋਧੀ ਧਿਰ ਦੇ ਅਨੁਸਾਰ ਅਪਣੇ ਕੰਮਾਂ ਨੂੰ ਅੰਜਾਮ ਦੇ ਰਹੇ ਹਨ। ਮੀਡੀਆ ਦੇ ਨਾਲ ਮੁਖ ਮੰਤਰੀ ਵੱਲੋਂ ਅਪਣੀ ਕਾਲ ਡਿਟੇਲ ਸਾਂਝੀ ਕਰਦੇ ਹੋਏ ਕਿਹਾ ਗਿਆ ਕਿ ਪਰਮਿੰਦਰ ਸਿੰਘ ਨੂੰ ਉਹ 10 ਸਾਲ ਤੋਂ ਜਾਂਦੇ ਹਨ ਜਦੋਂ ਉਸ ਨੇ ਆਪਣੇ ਪਿਤਾ ਨੂੰ ਖੋਹ ਦਿੱਤਾ ਸੀ। ਬਾਜਵਾ ਦੇ ਪਿਤਾ ਵੀ ਪੰਜਾਬ ਪੁਲਿਸ 'ਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।

Capt. Amrinder SinghCapt. Amrinder Singhਬਾਜਵਾ ਨੇ ਅਪਣੀ ਜ਼ਿੰਦਗੀ 'ਚ ਕਈ ਉਤਾਰ-ਚੜਾਅ ਦੇਖੇ ਹਨ। ਮੁਖ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਸਮੇਂ ਬਾਜਵਾ ਦੀ ਦਿਮਾਗੀ ਹਾਲਤ ਪ੍ਰੇਸ਼ਾਨ ਹੋਣ ਕਾਰਨ ਠੀਕ ਨਹੀਂ। ਕੈਪਟਨ ਨੇ ਡੀ. ਜੀ. ਪੀ. ਵੱਲੋਂ ਬਾਜਵਾ ਪ੍ਰਤੀ ਨਰਮੀ ਵਰਤੇ ਜਾਣ ਦੀ ਗੱਲ ਵੀ ਆਖੀ। ਉਨ੍ਹਾਂ ਨੇ ਕਿਹਾ ਕਿ ਪਰਮਿੰਦਰ ਸਿੰਘ ਬਾਜਵਾ ਨੂੰ ਬਰਖਾਸਤ ਨਹੀਂ ਕੀਤਾ ਜਾਵੇਗਾ। ਫਿਲਹਾਲ ਪਰਮਿੰਦਰ ਸਿੰਘ ਬਾਜਵਾ 8 ਜੂਨ ਤੱਕ ਨਿਆਂਇਕ ਹਿਰਾਸਤ 'ਚ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Gurjeet Singh Aujla ਨੇ ਕਿਹੜੇ BJP Leader ਨਾਲ ਕੀਤੀ ਸੀ ਮੁਲਾਕਾਤ? ਕਾਂਗਰਸ ਦੇ ਲੀਡਰ ਭਾਜਪਾ ਵੱਲ ਨੂੰ ਕਿਉਂ ਭੱਜੇ?

30 Apr 2024 9:24 AM

"ਬਰੈਂਪਟਨ ਛੱਡ ਓਨਟਾਰਿਓ ਦਾ ਲਵਾਓ ਵੀਜ਼ਾ, ਮਿਲੇਗੀ ਅਸਾਨੀ ਨਾਲ PR", CIC ਜਲੰਧਰ ਵਾਲਿਆਂ ਤੋਂ ਸੁਣੋ

30 Apr 2024 8:55 AM

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM
Advertisement