ਮਰਾਠਾ ਵੀਰੇਂਦਰ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ
Published : May 27, 2022, 7:00 am IST
Updated : May 27, 2022, 7:00 am IST
SHARE ARTICLE
image
image

ਮਰਾਠਾ ਵੀਰੇਂਦਰ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ

ਕਰਨਾਲ, 26 ਮਈ (ਪਲਵਿੰਦਰ ਸਿੰਘ ਸੱਗੂ):  ਕਰਨਾਲ ਤੋਂ ਸੀਨੀਅਰ ਆਗੂ ਵੀਰੇਂਦਰ ਸਾਰੀ ਰਾਜਨੀਤਕ ਪਾਰਟੀਆਂ ਦਾ ਸੁਆਦ ਚੱਖਣ ਤੋਂ ਬਾਅਦ ਅੱਜ ਇੱਕ ਵਾਰ ਫਿਰ ਪਾਰਟੀ ਬਦਲ ਕੇ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ |ਆਪ' ਦੇ ਹਰਿਆਣਾ ਇੰਚਾਰਜ ਤੇ ਸੰਸਦ ਮੈਂਬਰ ਸੁਸ਼ੀਲ ਗੁਪਤਾ ਅਤੇ ਉੱਤਰੀ ਹਰਿਆਣਾ ਜ਼ੋਨ ਦੇ ਪ੍ਰਧਾਨ ਪ੍ਰੋ. ਬੀਕੇ ਕੌਸ਼ਿਕ ਨੇ ਮਰਾਠਾ ਵੀਰੇਂਦਰ ਅਤੇ ਉਨ੍ਹਾਂ ਦੇ ਸਾਥੀਆਂ ਨੂੰ  ਪਾਰਟੀ ਵਿੱਚ ਸ਼ਾਮਲ ਹੋਣ ਲਈ ਵਧਾਈ ਦਿੱਤੀ | ਉਨ੍ਹਾਂ ਨੇ ਪਾਰਟੀ  ਟੋਪੀ ਅਤੇ ਗਲੇ ਦਾ ਪਟਕਾ ਪਹਨਾ ਕੇ ਪਾਰਟੀ ਵਿਚ ਸ਼ਾਮਲ ਕੀਤਾ
ਇਸ ਮੌਕੇ ਸੁਸ਼ੀਲ ਗੁਪਤਾ ਨੇ ਕਿਹਾ ਕਿ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ | ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸੁਸ਼ਾਸਨ ਦੇਣ ਦਾ ਕੰਮ ਕੀਤਾ ਹੈ | ਇਸੇ ਦਾ ਨਤੀਜਾ ਹੈ ਕਿ ਹਰਿਆਣਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ |  ਇਸ ਮੌਕੇ ਪ੍ਰੋ. ਬੀ.ਕੇ ਕੌਸ਼ਿਕ, ਜੈਪਾਲ ਸ਼ਰਮਾ, ਪ੍ਰਦੀਪ ਚੌਧਰੀ, ਬਲਬੀਰ ਨਰਵਾਲ, ਜਿਲੇ ਸਿੰਘ, ਵੇਦਪਾਲ ਰਾਣਾ, ਕਰਨਾਲ ਵਿਧਾਨ ਸਭਾ ਦੇ ਸਪੀਕਰ ਸੰਜੀਵ ਮਹਿਤਾ, ਹਰਜੀਤ ਸੰਧੂ, ਅਨਿਲ ਵਰਮਾ, ਅਜੀਤ ਸਿੰਘ,ਗੌਰਵ ਗੋਇਲ, ਲਾਭ ਸਿੰਘ ਆਰੀਆ ਅਤੇ ਰਿਸ਼ਭ ਆਦਿ ਹਾਜ਼ਰ ਸਨ |
news karnal 26-05-(2)-new

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement