ਫੇਰਬਦਲ! ਵੱਡੇ ਪੱਧਰ 'ਤੇ ਕੀਤੇ ਜੇਲ੍ਹ ਅਫਸਰਾਂ ਦੇ ਤਬਾਦਲੇ
Published : May 27, 2022, 9:25 am IST
Updated : May 27, 2022, 9:25 am IST
SHARE ARTICLE
Transfers
Transfers

ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਦੇ 27 ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ।

 

ਚੰਡੀਗੜ੍ਹ - ਪੰਜਾਬ ਸਰਕਾਰ ਵੱਲੋਂ ਲਗਾਤਾਰ ਤਬਾਦਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੁਣ ਪੰਜਾਬ ਦੀਆਂ ਜੇਲ੍ਹਾਂ ’ਚ ਵੱਡੇ ਪੱਧਰ ‘ਤੇ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਤੁਰੰਤ ਪ੍ਰਭਾਵ ਹੇਠ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਦੇ 27 ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ।

file photo

 

file photo

 


 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement