ਖ਼ਬਰਾਂ |

ਤਾਜ਼ਾ |

ਬਠਿੰਡਾ 'ਚ ਰਿਸ਼ਤੇ ਹੋਏ ਤਾਰ-ਤਾਰ, ਮਾਮੂਲੀ ਤਕਰਾਰ ਤੋਂ ਬਾਅਦ ਭਰਾ ਨੇ ਭਰਾ ਦਾ ਕੀਤਾ ਕਤਲ

By : GAGANDEEP

Published : May 27, 2023, 6:36 pm IST
Updated : May 27, 2023, 6:58 pm IST
SHARE ARTICLE
photo
photo

ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਹੋਈ ਸੀ ਲੜਾਈ

 

ਬਠਿੰਡਾ : ਅੱਜ ਰਿਸ਼ਤੇ ਤਾਰ-ਤਾਰ ਹੋ ਰਹੇ ਹਨ। ਕਿਸੇ ਨੂੰ ਵੀ ਕਿਸੇ ਨਾਲ ਪਿਆਰ ਨਹੀਂ ਰਿਹਾ, ਜ਼ਮੀਨ ਖ਼ਾਤਰ ਭਰਾ-ਭਰਾ ਦਾ ਦੁਸ਼ਮਣ ਬਣ ਗਿਆ ਹੈ। ਅਜਿਹਾ ਹੀ ਇਕ ਹੋਰ ਮਾਮਲਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਮਹਿਮਾ ਤੋਂ ਸਾਹਮਣੇ ਆਇਆ ਹੈ, ਜਿਥੇ ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਵਿਚ ਭਰਾ ਨੇ ਆਪਣੇ ਭਰਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ।

ਇਹ ਵੀ ਪੜ੍ਹੋ: ਜ਼ੀਰਕਪੁਰ 'ਚ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਪਲਟੀ ਬੱਸ

ਜਦਕਿ ਮ੍ਰਿਤਕ ਦੀ ਪਛਾਣ ਪਿੰਡ ਬੁਰਜ ਮਹਿਮਾ ਦੇ ਰਹਿਣ ਵਾਲੇ ਤੇਜ ਸਿੰਘ ਵਜੋਂ ਹੋਈ ਹੈ। ਇਸ ਮਾਮਲੇ 'ਚ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਮ੍ਰਿਤਕ ਦੇ ਰਿਸ਼ਤੇਦਾਰਾਂ ਦੀ ਸ਼ਿਕਾਇਤ 'ਤੇ ਮੁਲਜ਼ਮ ਭਰਾ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੁਲਜ਼ਮ ਰਾਜੂ ਸਿੰਘ ਫਰਾਰ ਹੈ, ਜਿਸ ਦੀ ਗ੍ਰਿਫਤਾਰੀ ਲਈ ਪੁਲਿਸ ਕੋਸ਼ਿਸ਼ਾਂ ਕਰ ਰਹੀ ਹੈ।

ਇਹ ਵੀ ਪੜ੍ਹੋ: ਅਬੋਹਰ 'ਚ ਪੈਸਿਆਂ ਨੂੰ ਲੈ ਕੇ ਭਾਣਜੇ ਨੇ ਮਾਮੇ ਨੂੰ ਕੁੱਟ-ਕੁੱਟ ਕੀਤਾ ਅੱਧ ਮਰਿਆ  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM
Advertisement