Punjab News: ਭਾਈ ਮਨਜੀਤ ਸਿੰਘ ਨੇ ਦਿੱਤਾ ਅਕਾਲੀ ਦਲ ਤੋਂ ਅਸਤੀਫ਼ਾ, ਅੰਮ੍ਰਿਤਪਾਲ ਸਿੰਘ ਦੀ ਹਮਾਇਤ ਦਾ ਐਲਾਨ 
Published : May 27, 2024, 11:49 am IST
Updated : May 27, 2024, 11:50 am IST
SHARE ARTICLE
Bhai Manjit Singh
Bhai Manjit Singh

ਭਾਈ ਸਰਬਜੀਤ ਸਿੰਘ ਅਤੇ ਭਾਈ ਜਸਕਰਨ ਸਿੰਘ ਕਾਹਨਸਿੰਘਵਾਲਾ ਦੀ ਹਮਾਇਤ ਦਾ ਵੀ ਐਲਾਨ

ਚੰਡੀਗੜ੍ਹ - ਭਾਈ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ ਉਹ SGPC ਮੈਂਬਰ ਰਹਿਣਗੇ ਪਰ ਅਕਾਲੀ ਦਲ ਤੋਂ ਅਸਤੀਫ਼ਾ ਦੇ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨ ਦੀ ਗੱਲ ਕਹੀ ਹੈ। ਮਨਜੀਤ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਹਮਾਇਤ ਦੇਣ ਦੀ ਬਜਾਏ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। 

file photo

 

ਉਨ੍ਹਾਂ ਨੇ ਇਕ ਫੇਸਬੁੱਕ ਪੋਸਟ ਵੀ ਸਾਂਝੀ ਕੀਤੀ ਹੈ। ਜਿਸ ਵਿਚ ਉਹਨਾਂ ਨੇ ਲਿਖਿਆ ਕਿ ''ਮੇਰਾ ਬਾਦਲ ਪਰਿਵਾਰ ਤੋਂ ਅਸਤੀਫ਼ਾ। ਭਾਈ ਅੰਮ੍ਰਿਤਪਾਲ ਸਿੰਘ, ਭਾਈ ਸਰਬਜੀਤ ਸਿੰਘ ਅਤੇ ਭਾਈ ਜਸਕਰਨ ਸਿੰਘ ਕਾਹਨਸਿੰਘਵਾਲਾ ਦੀ ਹਮਾਇਤ ਦਾ ਐਲਾਨ।'' 


 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement