Land Acquisition Case in Gurdaspur : ਗੁਰਦਾਸਪੁਰ 'ਚ ਜ਼ਮੀਨ ਅਕਵਾਇਰ ਦਾ ਮਾਮਲਾ, ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ
Published : May 27, 2025, 1:57 pm IST
Updated : May 27, 2025, 1:57 pm IST
SHARE ARTICLE
Land acquisition Case in Gurdaspur, clash between farmers and police Latest News in Punjabi
Land acquisition Case in Gurdaspur, clash between farmers and police Latest News in Punjabi

Land Acquisition Case in Gurdaspur : ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁਧ ਕੀਤੀ ਨਾਹਰੇਬਾਜ਼ੀ 

Land acquisition Case in Gurdaspur, clash between farmers and police Latest News in Punjabi : ਜ਼ਿਲੇ ਗੁਰਦਾਸਪੁਰ ਦੇ ਪਿੰਡ ਭਿੱਟੇਵੱਢ ’ਚ ਜ਼ਮੀਨ ਅਕਵਾਇਰ ਕਰਨ ਪਹੁੰਚੇ ਪ੍ਰਸ਼ਾਸਨ ਦੀ ਕਿਸਾਨਾਂ ਨਾਲ ਅੱਜ ਝੜਪ ਹੋ ਗਈ। ਕਿਸਾਨਾਂ ਦਾ ਕਹਿਣਾ ਸੀ ਕਿ ਪ੍ਰਸ਼ਾਸਨ ਵਲੋਂ ਬਿਨਾਂ ਪੈਸੇ ਦਿਤੇ ਜ਼ਮੀਨ ਅਕਵਾਇਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਕਿਸਾਨਾਂ ਨੇ ਪੰਜਾਬ ਸਰਕਾਰ ਦਾ ਵਿਰੋਧ ਕੀਤਾ। 

ਜਾਣਕਾਰੀ ਅਨੁਸਾਰ ਪਿੰਡ ਭਿੱਟੇਵੱਢ ’ਚ ਜ਼ਮੀਨ ਅਕਵਾਇਰ ਕਰਨ ਪਹੁੰਚੇ ਪ੍ਰਸ਼ਾਸਨ ਦੀ ਕਿਸਾਨਾਂ ਨਾਲ ਅੱਜ ਝੜਪ ਹੋ ਗਈ। ਇਸ ਮੌਕੇ ਤੇ ਕਿਸਾਨਾਂ ਨੇ ਕਿਹਾ ਕਿ ਪੁਲਿਸ ਵਲੋਂ ਆਗੂਆਂ ਨਾਲ ਬਦਸਲੂਕੀ ਕੀਤੀ ਗਈ ਤੇ ਪ੍ਰਸ਼ਾਸਨ ਧੱਕੇ ਨਾਲ ਹਾਈਵੇ ਦੇ ਲਈ ਜ਼ਮੀਨ ਅਕਵਾਇਰ ਕਰ ਰਿਹਾ ਹੈ ਜਦਕਿ ਉਨ੍ਹਾਂ ਨੂੰ ਪੂਰੇ ਪੈਸੇ ਵੀ ਨਹੀਂ ਮਿਲੇ ਹਨ।

ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਵਿਰੁਧ ਨਾਹਰੇਬਾਜ਼ੀ ਵੀ ਕੀਤੀ। ਇਸ ਪੂਰੇ ਮਾਮਲੇ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement