
ਬਠਿੰਡਾ ਸ਼ਹਿਰ ਦੇ ਮਸ਼ਹੂਰ ਚਿੱਤਰਕਾਰ ਗੁਰਪ੍ਰੀਤ ਸਿੰਘ ਨੇ ਸ਼ਹੀਦ ............
ਬਠਿੰਡਾ: ਬਠਿੰਡਾ ਸ਼ਹਿਰ ਦੇ ਮਸ਼ਹੂਰ ਚਿੱਤਰਕਾਰ ਗੁਰਪ੍ਰੀਤ ਸਿੰਘ ਨੇ ਸ਼ਹੀਦ ਗੁਰਤੇਜ ਸਿੰਘ ਨੂੰ ਵੱਖਰੇ ਢੰਗ ਨਾਲ ਸ਼ਰਧਾਂਜਲੀ ਭੇਟ ਕੀਤੀ ਹੈ। ਚਿੱਤਰਕਾਰ ਨੇ ਸ਼ਹੀਦ ਗੁਰਤੇਜ ਸਿੰਘ ਦੀ ਤਸਵੀਰ ਬਣਾ ਕੇ ਸ਼ਰਧਾਂਜਲੀ ਭੇਟ ਕੀਤੀ ਹੈ ।
Bathinda
ਇਸ ਬਾਰੇ ਗੱਲ ਕਰਦਿਆਂ ਚਿੱਤਰਕਾਰ ਗੁਰਪ੍ਰੀਤ ਨੇ ਦੱਸਿਆ ਕਿ ਉਸਨੇ ਇਹ ਤਸਵੀਰ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਲਈ ਬਣਾਈ ਸੀ, ਜੋ ਉਸਦੇ ਪਰਿਵਾਰਕ ਮੈਂਬਰਾਂ ਨੂੰ ਭੇਂਟ ਕਰ ਦਿੱਤੀ ਗਈ ਹੈ।
Gurtej Singh
ਦੱਸ ਦਈਏ ਕਿ ਲੱਦਾਖ ਦੀ ਗਲਵਾਨ ਘਾਟੀ ਵਿੱਚ ਭਾਰਤ ਅਤੇ ਚੀਨ ਦੀ ਸੈਨਾ ਦਰਮਿਆਨ ਹੋਈ ਹਿੰਸਕ ਝੜਪ ਵਿੱਚ ਦੇਸ਼ ਦੇ 20 ਜਵਾਨ ਸ਼ਹੀਦ ਹੋਏ ਸਨ।
Gurtej singh
ਇਨ੍ਹਾਂ ਵਿਚੋਂ ਇਕ ਗੁਰਤੇਜ ਸਿੰਘ (22) ਪੁੱਤਰ ਵਿਰਸਾ ਸਿੰਘ, ਬੁੜਲਾਡਾ ਪਿੰਡ ਵਿਚ ਬੀਰੇਵਾਲ ਡੋਗਰਾ ਦਾ ਸੀ ਜਿਸਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਦੇਸ਼ ਲਈ ਸ਼ਹਾਦਤ ਦਾ ਜਾਮ ਪਾ ਲਿਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ