ਬ੍ਰਿਟੇਨ 'ਚ 10 ਸਾਲਾ ਲੜਕੀ ਨੇ ਦਿੱਤਾ ਬੱਚੀ ਨੂੰ ਜਨਮ
Published : Jun 27, 2021, 4:29 pm IST
Updated : Jun 27, 2021, 4:29 pm IST
SHARE ARTICLE
A 10-year-old girl in Britain gave birth to a baby girl
A 10-year-old girl in Britain gave birth to a baby girl

ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਉਸਦੀ ਗਰਭ ਅਵਸਥਾ ਬਾਰੇ ਨਹੀਂ ਸੀ ਕੋਈ ਜਾਣਕਾਰੀ

ਬ੍ਰਿਟੇਨ ਵਿਚੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਬ੍ਰਿਟੇਨ ਵਿਚ 11 ਸਾਲਾਂ ਦੀ ਲੜਕੀ ਇਕ ਬੱਚੇ ਦੀ ਮਾਂ ਬਣ ਗਈ ਹੈ। ਇਹ ਸੁਣ ਕੇ ਤੁਸੀਂ ਜ਼ਰੂਰ ਅਜੀਬ ਮਹਿਸੂਸ ਕੀਤਾ ਹੋਵੇਗਾ ਪਰ ਇਹ ਬਿਲਕੁਲ ਸੱਚ ਹੈ। 

Baby AdoptBaby

ਖਬਰਾਂ ਅਨੁਸਾਰ ਲੜਕੀ ਦਸ ਸਾਲ ਦੀ ਉਮਰ ਵਿੱਚ ਗਰਭਵਤੀ ਹੋ ਗਈ ਸੀ। ਬੱਚੀ ਨੇ ਗਰਭਵਤੀ ਹੋਣ ਤੋਂ 30 ਹਫ਼ਤਿਆਂ ਤੋਂ ਵੱਧ ਸਮੇਂ ਬਾਅਦ  ਬੱਚੀ ਨੂੰ ਜਨਮ ਦਿੱਤਾ। 11 ਸਾਲਾਂ ਦੀ ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ।

New Born babyNew Born baby

ਹੈਰਾਨੀ ਦੀ ਗੱਲ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਉਸਦੀ ਗਰਭ ਅਵਸਥਾ ਬਾਰੇ ਕੋਈ ਜਾਣਕਾਰੀ ਨਹੀਂ ਸੀ ਅਤੇ ਉਨ੍ਹਾਂ ਨੂੰ ਉਦੋਂ ਪਤਾ ਚੱਲਿਆ ਜਦੋਂ ਲੜਕੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ। ਹੁਣ ਉਥੇ ਸਮਾਜਿਕ ਸੰਗਠਨ ਅਤੇ ਸੇਵਾ ਪ੍ਰੀਸ਼ਦ ਦੇ ਮੁਖੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।

BabyBaby

ਬ੍ਰਿਟੇਨ ਵਿਚ ਅਜਿਹੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਜਿਸ ਕਾਰਨ ਉਥੇ ਦੀ ਸਰਕਾਰ ਵੀ ਪਰੇਸ਼ਾਨ ਹੈ। ਲੋਕਾਂ ਨੇ ਇਸ ਨੂੰ ਬਹੁਤ ਚਿੰਤਾਜਨਕ ਸਥਿਤੀ ਦੱਸਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement