ਰਾਹੁਲ ਗਾਂਧੀ ਨੇ ਮੁੜ ਕੀਤਾ ਕਿਸਾਨਾਂ ਦਾ ਸਮਰਥਨ, ਕਿਹਾ- ‘‘ਅਸੀਂ ਸੱਤਿਆਗ੍ਰਹੀ ਅੰਨਦਾਤਾ ਦੇ ਨਾਲ ਹਾਂ
Published : Jun 27, 2021, 12:48 am IST
Updated : Jun 27, 2021, 12:48 am IST
SHARE ARTICLE
image
image

ਰਾਹੁਲ ਗਾਂਧੀ ਨੇ ਮੁੜ ਕੀਤਾ ਕਿਸਾਨਾਂ ਦਾ ਸਮਰਥਨ, ਕਿਹਾ- ‘‘ਅਸੀਂ ਸੱਤਿਆਗ੍ਰਹੀ ਅੰਨਦਾਤਾ ਦੇ ਨਾਲ ਹਾਂ”

ਨਵੀਂ ਦਿੱਲੀ, 26 ਜੂਨ : ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ’ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਸੱਤ ਮਹੀਨਿਆਂ ਤੋਂ ਜਾਰੀ ਹੈ। ਕਿਸਾਨਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦਿਤੀ ਜਾਵੇ। ਇਸੇ ਵਿਚਾਲੇ ਕਿਸਾਨਾਂ ਵਲੋਂ ਅੱਜ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਰਅਸਲ, ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚਾਲੇ ਰਾਹੁਲ ਗਾਂਧੀ ਨੇ ਟਵੀਟ ਕਰ ਕੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਿੱਧੀ-ਸਿੱਧੀ ਗੱਲ ਹੈ ਅਸੀਂ ਸੱਤਿਆਗ੍ਰਹੀ ਅੰਨਦਾਤਾ ਦੇ ਨਾਲ ਹਾਂ। ਅੱਜ ਕਿਸਾਨ ਅੰਦੋਲਨ ਦੇ ਸੱਤ ਮਹੀਨੇ ਪੂਰੇ ਹੋ ਰਹੇ ਹਨ ਅਤੇ 26 ਤਰੀਕ ਵੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਯਾਦ ਰੱਖੇ 26 ਤਰੀਕ ਹਰ ਮਹੀਨੇ ਆਉਂਦੀ ਹੈ। (ਏਜੰਸੀ)
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement