ਅੱਗੇ ਜਾ ਰਹੇ ਟਰੈਕਟਰ ਨੂੰ ਪਿੱਛੋਂ ਆ ਰਹੀ ਕਾਰ ਨੇ ਮਾਰੀ ਟੱਕਰ
ਅਨੰਦਪੁਰ ਸਾਹਿਬ( ਸੰਦੀਪ ਸ਼ਰਮਾ) ਰੋਪੜ ਨੰਗਲ ਰੋਡ 'ਤੇ ਦੇਰ ਰਾਤ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਸੜਕ ਤੇ ਅੱਗੇ ਜਾ ਰਹੇ ਟਰੈਕਟਰ ਨੂੰ ਪਿੱਛੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ
Tragic accident: Farmer dies after falling under his own tractor
ਜਿਸ ਨਾਲ ਟਰੈਕਟਰ ਬੇਕਾਬੂ ਹੋ ਗਿਆ ਤੇ ਪਲਟ ਗਿਆ ਜਿਸ ਕਰਨ ਟਰੈਕਟਰ ਚਾਲਕ ਦੀ ਮੌਕੇ ਤੇ ਹੀ ਮੌਤ ਗਈ। ਮ੍ਰਿਤਕ ਦੀ ਪਹਿਚਾਣ ਗੰਗੂਵਾਲ ਨਿਵਾਸੀ ਵਜੋਂ ਹੋਈ ਹੈ। ਇਸ ਸਬੰਧ ਵਿਚ ਏਐਸਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਕਾਰ ਵੱਲੋਂ ਟਰੈਕਟਰ ਨੂੰ ਪਿਛੇ ਤੋਂ ਟੱਕਰ ਮਾਰੀ ਗਈ।
Tragic accident: Farmer dies after falling under his own tractor
ਜਿਸ ਨਾਲ ਟਰੈਕਟਰ ਪਲਟ ਗਿਆ ਅਤੇ ਟਰੈਕਟਰ ਚਾਲਕ ਦੀ ਆਪਣੇ ਹੀ ਟਰੈਕਟਰ ਹੇਠ ਆਉਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਚਾਲਕ ਦੀ ਭਾਲ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ।
Tragic accident: Farmer dies after falling under his own tractor