ਸੂਏ ਵਿਚ ਡੁੱਬਣ ਨਾਲ 9 ਸਾਲ ਦੇ ਬੱਚੇ ਦੀ ਮੌਤ
Published : Jun 27, 2023, 4:28 pm IST
Updated : Jun 27, 2023, 4:28 pm IST
SHARE ARTICLE
photo
photo

ਚੋਥੀ ਜਮਾਤ ਵਿਚ ਪੜ੍ਹਦਾ ਆਰੀਅਨ ਦੋ ਭੈਣਾ ਦਾ ਇਕੱਲਾ ਭਰਾ ਸੀ

 

ਸ੍ਰੀ ਫ਼ਤਹਿਗੜ੍ਹ ਸਾਹਿਬ : ਸਬ ਡਵੀਜ਼ਨ ਅਮਲੋਹ ਦੇ ਸ਼ਹਿਰ ਮੰਡੀ ਗੋਬਿੰਦਗੜ੍ਹ ਵਿਚ ਕਸਬਾ ਅਜਨਾਲੀ ਤੋਂ ਲੰਘ ਰਹੇ ਸੂਏ ’ਚ ਡੁੱਬਣ ਕਾਰਨ 9 ਸਾਲ ਦੇ ਬੱਚੇ ਦੀ ਮੌਤ ਹੋ ਗਈ

ਬੱਚੇ ਦੀ ਪਹਿਚਾਣ ਆਰੀਅਨ ਪੁੱਤਰ ਸਤੀਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ ਮੰਡੀ ਗੋਬਿੰਦਗੜ੍ਹ ਵਜੋਂ ਹੋਈ। ਪ੍ਰਵਾਸੀ ਪ੍ਰਵਾਰ ਬਿਹਾਰ ਦੇ ਰਹਿਣ ਵਾਲਾ ਸੀ। ਚੋਥੀ ਜਮਾਤ ਵਿਚ ਪੜ੍ਹਦਾ ਆਰੀਅਨ ਦੋ ਭੈਣਾ ਦਾ ਇਕੱਲਾ ਭਰਾ ਸੀ ਜੋ ਗੁਆਂਢ ਦੇ ਬੱਚਿਆ ਨਾਲ ਸੂਏ ਵਿਚ ਨਹਾਉਣ ਗਿਆ ਸੀ। ਇਸੇ ਦੌਰਾਨ ਆਰੀਅਨ ਸੂਏ ਵਿਚ ਡੁੱਬ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ।

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement