'ਆਪ' ਪੰਜਾਬ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ 'ਚ ਹੋਈ ਸੂਬਾ ਕਮੇਟੀ ਦੀ ਮੀਟਿੰਗ

By : KOMALJEET

Published : Jun 27, 2023, 8:46 pm IST
Updated : Jun 27, 2023, 8:46 pm IST
SHARE ARTICLE
Punjab News
Punjab News

ਸੰਗਠਨ ਨੂੰ ਮਜ਼ਬੂਤ ਕਰਨ ਲਈ ਲਏ ਗਏ ਅਹਿਮ ਫ਼ੈਸਲੇ 

8 ਜੁਲਾਈ ਨੂੰ ਚੰਡੀਗੜ੍ਹ ਵਿਖੇ ਬੁਲਾਈ ਗਈ ਅਹਿਮ ਮੀਟਿੰਗ
ਸਾਰੇ ਜ਼ਿਲ੍ਹਾ ਪ੍ਰਧਾਨ, ਸਕੱਤਰ ਅਤੇ ਲੋਕ ਸਭਾ ਇੰਚਾਰਜ ਤੇ ਸਹਿ ਇੰਚਾਰਜ ਹੋਣਗੇ ਸ਼ਾਮਲ
ਚੰਡੀਗੜ੍ਹ :
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਅੱਜ ਸੂਬਾ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਫ਼ੈਸਲੇ ਵੀ ਲਏ ਗਏ। ਅੱਜ ਦੀ ਇਸ ਬੈਠਕ ਦੌਰਾਨ 8 ਜੁਲਾਈ ਨੂੰ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਬੁਲਾਉਣ ਬਾਰੇ ਵੀ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ: ਖ਼ਰਾਬ ਮੌਸਮ ਕਾਰਨ ਹੈਲੀਕਾਪਟਰ ਦੀ ਹੰਗਾਮੀ ਲੈਂਡਿੰਗ ਦੌਰਾਨ ਜ਼ਖ਼ਮੀ ਹੋਈ ਮਮਤਾ ਬੈਨਰਜੀ

ਅੱਠ ਜੁਲਾਈ ਨੂੰ ਹੋਣ ਵਾਲੀ ਇਸ ਮੀਟਿੰਗ ਵਿਚ ਸਾਰੇ ਵਿੰਗਾਂ ਦੇ ਸੂਬਾ ਪ੍ਰਧਾਨ ਅਤੇ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਸਕੱਤਰ ਵੀ ਮੀਟਿੰਗ ਵਿਚ ਸ਼ਾਮਲ ਹੋਣਗੇ। ਦੱਸ ਦੇਈਏ ਕਿ ਆਉਣ ਵਾਲੀ ਮੀਟਿੰਗ ਵਿਚ ਲੋਕ ਸਭਾ ਇੰਚਾਰਜ ਅਤੇ ਸਹਿ ਇੰਚਾਰਜ ਵੀ ਸ਼ਾਮਲ ਹੋਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement