Punjab News : NEET ਪ੍ਰੀਖਿਆ 'ਚ ਸਫ਼ਲ ਹੋਏ ਵਿਦਿਆਰਥੀਆਂ ਨਾਲ CM ਭਗਵੰਤ ਮਾਨ ਨੇ ਕੀਤੀ ਮੁਲਾਕਾਤ

By : BALJINDERK

Published : Jun 27, 2025, 2:16 pm IST
Updated : Jun 27, 2025, 2:26 pm IST
SHARE ARTICLE
 NEET ਪ੍ਰੀਖਿਆ 'ਚ ਸਫ਼ਲ ਹੋਏ ਵਿਦਿਆਰਥੀਆਂ ਨਾਲ CM ਭਗਵੰਤ ਮਾਨ ਨੇ ਕੀਤੀ ਮੁਲਾਕਾਤ
NEET ਪ੍ਰੀਖਿਆ 'ਚ ਸਫ਼ਲ ਹੋਏ ਵਿਦਿਆਰਥੀਆਂ ਨਾਲ CM ਭਗਵੰਤ ਮਾਨ ਨੇ ਕੀਤੀ ਮੁਲਾਕਾਤ

Punjab News : ਬੱਚਿਆਂ ਦੇ ਮਾਪਿਆਂ ਨਾਲ ਵੀ ਕੀਤੀ ਗੱਲਬਾਤ 

Punjab News in Punjabi:  ਚੰਡੀਗੜ੍ਹ ’ਚ ਅੱਜ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਹੋਣਹਾਰਾਂ ਵਿਦਿਆਰਥੀਆਂ ਦਾ ਸਨਮਾਨ ਕੀਤਾ।  ਇਹ ਉਹ ਵਿਦਿਆਰਥੀ ਸਨ ਜਿਨ੍ਹਾਂ ਨੇ NEET ਪ੍ਰੀਖਿਆ 'ਚ ਸਫ਼ਲਤਾ ਹਾਸਲ ਕੀਤੀ ਹੈ।  ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਨਾਲ ਉਨ੍ਹਾਂ ਦੇ ਮਾਪਿਆਂ ਨਾਲ  ਵੀ ਗੱਲਬਾਤ ਕੀਤੀ। ਇਸ ਮੌਕੇ ਕਈ ਮਾਪਿਆਂ ਨੇ  ਆਪਣੇ ਵਿਚਾਰ ਵੀ ਸਾਂਝੇ ਕੀਤੇ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸਿੱਖਿਆ ਮੰਤਰੀ ਮੌਜੂਦ ਰਹੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਲਈ ਅੱਜ ਵੱਡਾ ਦਿਨ ਹੈ। 

1

ਸੀਐਮ ਭਗਵੰਤ ਮਾਨ ਨੇ ਬਿਨਾਂ ਨਾਂਅ ਲਏ ਮਜੀਠੀਆ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ  ਪੰਜਾਬ ਨਸ਼ਿਆ ਵਿਰੁੱਧ ਜੰਗ ਜਾਰੀ ਹੈ। ਨਸ਼ੇ ਨੂੰ ਖ਼ਤਮ ਕਰਨਾ ਸਾਡੀ ਪਹਿਲ ਹੈ। ਉਨ੍ਹਾਂ ਕਿਹਾ ਕਿ ਚਾਹੇ ਕਿੰਨਾ ਵੱਡਾ ਆਗੂ  ਜਾਂ ਅਧਿਕਾਰੀ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ।  ਨਸ਼ਾ ਤਸਕਰਾਂ ਨੂੰ ਇਸੇ ਜਨਮ ’ਚ ਸਜ਼ਾ ਮਿਲੇਗੀ।

 

(For more news apart from CM Bhagwant Mann met students who succeeded in NEET exam News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement