Punjab News : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਜਿੱਤੇ ਸੰਜੀਵ ਅਰੋੜਾ ਭਲਕੇ ਵਿਧਾਇਕ ਵਜੋਂ ਚੁੱਕਣਗੇ ਸਹੁੰ

By : BALJINDERK

Published : Jun 27, 2025, 7:25 pm IST
Updated : Jun 27, 2025, 7:25 pm IST
SHARE ARTICLE
 ਲੁਧਿਆਣਾ ਪੱਛਮੀ ਜ਼ਿਮਨੀ ਚੋਣ ਜਿੱਤੇ ਸੰਜੀਵ ਅਰੋੜਾ ਭਲਕੇ ਵਿਧਾਇਕ ਵਜੋਂ ਚੁੱਕਣਗੇ ਸਹੁੰ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਜਿੱਤੇ ਸੰਜੀਵ ਅਰੋੜਾ ਭਲਕੇ ਵਿਧਾਇਕ ਵਜੋਂ ਚੁੱਕਣਗੇ ਸਹੁੰ

Punjab News : ਸਹੁੰ ਚੁੱਕਣ ਲਈ ਸਮਾਂ ਸਵੇਰੇ11 ਵਜੇ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਜਾਣਕਾਰੀ

Punjab News in Punjabi : ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਕੱਲ੍ਹ ਸ਼ਨੀਵਾਰ ਨੂੰ ਬਤੌਰ ਵਿਧਾਇਕ ਸਹੁੰ ਚੁੱਕਣਗੇ ।ਮਿਲੀ ਜਾਣਕਾਰੀ ਅਨੁਸਾਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਜੀਵ ਅਰੋੜਾ ਨੂੰ ਸਹੁੰ ਚੁੱਕਣ ਲਈ ਸਵੇਰੇ 11 ਵਜੇ ਦਾ ਸਮਾਂ ਦੇ ਦਿੱਤਾ ਹੈ। ਦੱਸ ਦੇਈਏ ਕਿ ਵੱਡੀ ਲੀਡ ਨਾਲ AAP ਦੇ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਜਿੱਤੀ ਸੀ । 

(For more news apart from  Newly elected MLA from Ludhiana Sanjeev Arora will take oath tomorrow News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement