
ਪੁਲਿਸ ਨੇ ਮਾਮਲਾ ਕੀਤਾ ਦਰਜ
ਫ਼ਰੀਦਕੋਟ: ਫ਼ਰੀਦਕੋਟ ਦੀ ਕੇਂਦਰੀ ਜੇਲ੍ਹ ਵਿੱਚੋਂ ਮੋਬਾਈਲ ਫ਼ੋਨ ਅਤੇ ਸਿਮ ਬਰਾਮਦ ਕਰਨ ਦੀ ਕਾਰਵਾਈ ਜਾਰੀ ਹੈ। ਹੁਣ ਇੱਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕੇਂਦਰੀ ਜੇਲ੍ਹ ਵਿੱਚੋਂ ਪੰਜ ਮੋਬਾਈਲ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਮੈਡੀਕਲ ਕਾਲਜ ਹਸਪਤਾਲ 'ਚੋਂ ਫਰਾਰ ਹਵਾਲਾਤੀ ਅੰਗਰੇਜ ਸਿੰਘ ਦੇ ਸਾਮਾਨ 'ਚੋਂ ਵੀ ਇਕ ਮੋਬਾਈਲ ਮਿਲਿਆ ਹੈ। ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।
PHOTO