Covid-19: ਸਪੀਕਰ ਕੁਲਤਾਰ ਸਿੰਘ ਸੰਧਵਾਂ ਹੋਏ ਇਕਾਂਤਵਾਸ 
Published : Jul 27, 2022, 1:23 pm IST
Updated : Jul 27, 2022, 1:26 pm IST
SHARE ARTICLE
Kultar Singh Sandhwan
Kultar Singh Sandhwan

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਸੰਪਰਕ ਵਿਚ ਆਏ ਸਨ ਸਪੀਕਰ ਸੰਧਵਾਂ 

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਬੀਤੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕੋਰੋਨਾ ਹੋ ਜਾਣ ਤੋਂ ਬਾਅਦ ਸੰਧਵਾਂ ਨੇ ਇਹ ਫ਼ੈਸਲਾ ਲਿਆ ਹੈ।

Harjot BainsHarjot Bains

ਸੰਧਵਾਂ, ਕੈਬਨਿਟ ਮੰਤਰੀ ਬੈਂਸ ਦੇ ਸੰਪਰਕ ਵਿਚ ਆਏ ਸਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਇਕ ਬੁਲਾਰੇ ਅਨੁਸਾਰ ਸੰਧਵਾਂ ਕੋਵਿਡ ਨਿਯਮਾਂ ਅਤੇ ਹਦਾਇਤਾਂ ਦੀ ਪੂਰੀ ਪਾਲਣਾ ਕਰ ਰਹੇ ਹਨ।

CoronavirusCoronavirus

ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਹ ਘਰੋਂ ਹੀ ਕੰਮਕਾਰ ਕਰਨਗੇ। ਉਨ੍ਹਾਂ ਅਪੀਲ ਕੀਤੀ ਕਿ ਕੋਰੋਨਾ ਅਜੇ ਪੂਰੀ ਤਰ੍ਹਾਂ ਗਿਆ ਨਹੀਂ ਇਸ ਲਈ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement