Barnala News : ਕਰੰਟ ਲੱਗਣ ਨਾਲ ਖੇਤਾਂ ’ਚ ਕੰਮ ਕਰਦੇ ਕਿਸਾਨ ਦੀ ਹੋਈ ਮੌ+ਤ

By : BALJINDERK

Published : Jul 27, 2024, 5:15 pm IST
Updated : Jul 27, 2024, 5:15 pm IST
SHARE ARTICLE
file photo
file photo

Barnala News : ਮ੍ਰਿਤਕ ਉੱਪਰ ਸੁਸਾਇਟੀ ਦਾ ਕਰਜ਼ਾ ਹੋਣ ਕਾਰਨ ਰਹਿੰਦਾ ਸੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ 

Barnala News : ਸਹਿਣਾ ਭਦੌੜ ਦੇ  ਨੇੜਲੇ ਪਿੰਡ ਜੰਡਸਰ ਵਿਖੇ ਖੇਤਾਂ ਵਿਚ ਕੰਮ ਕਰਨ ਸਮੇਂ ਮੋਟਰ ਤੋਂ ਕਰੰਟ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸ਼ਹਿਣਾ ਦੇ ਮੁੱਖ ਮੁਨਸ਼ੀ ਗੁਰਜੀਵਨ ਸਿੰਘ ਨੇ ਦੱਸਿਆ ਕਿ ਗੁਰਤੇਜ ਸਿੰਘ 47 ਸਾਲ ਪੁੱਤਰ ਜਗਰੂਪ ਸਿੰਘ ਵਾਸੀ ਕੋਠੇ ਜੰਡਸਰ ਜੋ ਆਪਣੇ ਖੇਤਾਂ ਵਿਚ ਕੰਮ ਕਰ ਰਿਹਾ ਸੀ ਜਿਸ ਉੱਪਰ ਸੁਸਾਇਟੀ ਦਾ ਕਰਜ਼ਾ ਹੋਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਉਸ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। 

ਇਹ ਵੀ ਪੜੋ:​ Anantnag Accident News : ਅਨੰਤਨਾਗ 'ਚ ਦਰਦਨਾਕ ਹਾਦਸੇ 'ਚ ਇੱਕੋਂ ਪਰਿਵਾਰ ਦੇ 8 ਲੋਕਾਂ ਦੀ ਮੌ+ਤ  

ਮ੍ਰਿਤਕ ਦੇ ਭਰਾ ਗੁਰਸੇਵਕ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਜੰਡਸਰ ਦੇ ਬਿਆਨ ਤੇ ਰਾਜਿੰਦਰ ਸਿੰਘ ਹੋਲਦਾਰ ਵੱਲੋਂ 194 ਬੀ ਐਨ, ਐਸ ਐਸ ਤਹਿਤ ਕਾਰਵਾਈ ਕਰਦਿਆਂ ਹੋਇਆਂ ਲਾਸ਼ ਦਾ ਸਿਵਲ ਹਸਪਤਾਲ ਬਰਨਾਲਾ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। 

(For more news apart from farmer working in the fields died due to electrocution News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement