Gurdaspur News : ਪੁਲਿਸ ਨੇ ਢਾਬਾ ਮਾਲਕ ਨੂੰ 2 ਕਿਲੋ ਭੁੱਕੀ ਅਤੇ ਡਰੱਗ ਮਨੀ ਸਮੇਤ ਕੀਤਾ ਕਾਬੂ

By : BALJINDERK

Published : Jul 27, 2024, 6:46 pm IST
Updated : Jul 27, 2024, 7:01 pm IST
SHARE ARTICLE
ਪੁਲਿਸ ਅਘਿਕਰੀ ਢਾਬਾ ਮਾਲਕ ਨੂੰ ਕਾਬੂ ਕਰਕੇ ਜਾਣਕਾਰੀ ਦਿੰਦੇ ਹੋਏ  
ਪੁਲਿਸ ਅਘਿਕਰੀ ਢਾਬਾ ਮਾਲਕ ਨੂੰ ਕਾਬੂ ਕਰਕੇ ਜਾਣਕਾਰੀ ਦਿੰਦੇ ਹੋਏ  

Gurdaspur News : ਟਰੱਕ ਚਾਲਕਾਂ ਨੂੰ ਭੁੱਕੀ ਵੇਚਣ ਦਾ ਕਰਦਾ ਸੀ ਕੰਮ

Gurdaspur News :  ਥਾਣਾ ਧਾਰੀਵਾਲ ਦੀ ਪੁਲਿਸ ਨੇ ਢਾਬਾ ਚਲਾਉਣ ਵਾਲੇ ਇੱਕ ਵਿਅਕਤੀ ਨੂੰ 2 ਕਿਲੋ ਭੁੱਕੀ ਚੂਰਾ ਪੋਸਤ ਤੇ 2065 ਰੁਪਏ ਡਰੱਗ ਮਨੀ ਸਣੇ ਕਾਬੂ ਕੀਤਾ ਹੈ। 

ਇਹ ਵੀ ਪੜੋ:Paris Olympics 2024 : ਮਨੂ ਭਾਕਰ ਪੈਰਿਸ ਓਲੰਪਿਕ ’ਚ 10 ਮੀਟਰ ਏਅਰ ਪਿਸਟਲ ਮੁਕਾਬਲੇ ਦੇ ਫਾਈਨਲ ਲਈ ਕੀਤਾ ਕੁਆਲੀਫਾਈ  

ਇਸ ਮੌਕੇ ਐੱਸਐੱਚਓ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਥਾਣਾ ਧਾਰੀਵਾਲ ਦੇ ਐੱਸਆਈ ਸਤਨਾਮ ਸਿੰਘ ਤੇ ਏਐੱਸਆਈ ਗੁਰਦੇਵ ਸਿੰਘ ਨਾਰਕੋਟਿਕ ਸੈਲ ਗੁਰਦਾਸਪੁਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਜੀ.ਟੀ ਰੋਡ ਧਾਰੀਵਾਲ ਦੇ ਸੂਆ ਗੁਰਦਾਸਨੰਗਲ ਨੇੜੇ ਧਰਮਿੰਦਰ ਕੁਮਾਰ ਵਾਸੀ ਰਣੀਆ (ਧਾਰੀਵਾਲ) ਦੇ ਢਾਬੇ ’ਤੇ ਛਾਪਾ ਮਾਰ ਕੇ ਤਲਾਸ਼ੀ ਲਈ ਤਾਂ ਉੱਥੋਂ 2 ਕਿਲੋ ਭੁੱਕੀ ਚੂਰਾ ਪੋਸਤ ਤੇ 2065 ਰੁਪਏ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਧਰਮਿੰਦਰ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜੋ: Delhi News : ਕਾਂਗਰਸ ਨੇ ਸੋਨੇ ’ਤੇ ਟੈਕਸ ਕਟੌਤੀ ਦੇ ਆਰਥਿਕ ਤਰਕ ’ਤੇ ਸਵਾਲ ਚੁੱਕੇ 

ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਪਤਾ ਲੱਗ ਸਕੇ ਕਿ ਉਹ ਭੁੱਕੀ ਕਿੱਥੋਂ ਲੈ ਕੇ ਆਇਆ ਸੀ ਉਸ ਨੇ ਇਸ ਨੂੰ ਕਿੱਥੇ ਵੇਚਦਾ ਸੀ।

(For more news apart from  Gurdaspur police arrested the dhaba owner with 2 kg poppy and drugs News in Punjabi, stay tuned to Rozana Spokesman)


 

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement