ਡਾ. ਰੂਪ ਸਿੰਘ ਨੇ ਅਪਣੇ ਅਹੁਦੇ ਤੋਂ ਦਿਤਾ ਅਸਤੀਫ਼ਾ
Published : Aug 27, 2020, 11:41 pm IST
Updated : Aug 27, 2020, 11:41 pm IST
SHARE ARTICLE
image
image

ਡਾ. ਰੂਪ ਸਿੰਘ ਨੇ ਅਪਣੇ ਅਹੁਦੇ ਤੋਂ ਦਿਤਾ ਅਸਤੀਫ਼ਾ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਨੇ ਅੱਜ ਨੈਤਿਕਤਾ ਦੇ ਆਧਾਰ 'ਤੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਜਿਸ ਨੂੰ ਅੰਤ੍ਰਿੰਗ ਕਮੇਟੀ ਨੇ ਸਵਿਕਾਰ ਕਰ ਲਿਆ। ਅੱਜ ਭੇਜੇ ਅਸਤੀਫ਼ੇ ਵਿਚ ਡਾਕਟਰ ਰੂਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਵਧਣ, ਘਟਣ ਬਾਰੇ ਚਰਚਾ ਚਲ ਰਹੀ ਹੈ। ਇਸ ਗੰਭੀਰ ਮਸਲੇ ਨਾਲ ਨਿਜੀ ਰੂਪ ਵਿਚ ਮੇਰਾ ਕੋਈ ਸੰਬਧ ਨਹੀਂ। ਦਫ਼ਤਰੀ ਹਿਸਾਬ ਕਿਤਾਬ ਦੀ ਜ਼ਿੰਮੇਵਾਰੀ ਸਬੰਧਤ ਵਿਭਾਗ ਦੀ ਹੀ ਹੁੰਦੀ ਹੈ। ਗੁਰੂ ਗ੍ਰੰਥ ਤੇ ਗੁਰੂ ਪੰਥ ਨੂੰ ਸਮਰਪਿਤ ਹੋ ਕੇ ਮੈ ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾਅ ਰਿਹਾ ਹਾਂ। ਇਸ ਮਸਲੇ ਵਿਚ ਬਿਨਾਂ ਕਿਸੇ ਤਰ੍ਹਾਂ ਦੀ ਸ਼ਮੂਲੀਅਤ ਹੋਣ ਦੇ ਬਾਵਜੂਦ ਸ੍ਰੋਮਣੀ ਕਮੇਟੀ ਦਾ ਮੁੱਖ ਸਕੱਤਰ ਹੋਣ ਦੇ ਨਾਤੇ ਇਖ਼ਲਾਕੀ ਰੂਪ ਵਿਚ ਮੈਂ ਅਪimageimageਣੀਆਂ ਸੇਵਾਵਾਂ ਤੋਂ ਅਸਤੀਫ਼ਾ ਦੇਣਾ ਚਾਹੁੰਦਾ ਹਾਂ। ਕ੍ਰਿਪਾ ਕਰ ਕੇ ਅਸਤੀਫ਼ਾ ਪ੍ਰਵਾਨ ਕਰ ਲਿਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement