ਮੋਗਾ 'ਚ 37 ਸਾਲਾ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤ, ਸਾਲ ਪਹਿਲਾਂ ਵੱਡੇ ਭਰਾ ਦੀ ਵੀ ਚਿੱਟੇ ਨੇ ਲਈ ਸੀ ਜਾਨ

By : GAGANDEEP

Published : Aug 27, 2023, 9:26 am IST
Updated : Aug 27, 2023, 9:26 am IST
SHARE ARTICLE
photo
photo

ਪੰਜਾਬ ਵਿਚ ਨਸ਼ੇ ਘਟਣ ਦੀ ਬਜਾਏ ਦਿਨੋ ਦਿਨ ਰਹੇ ਵੱਧ

 

ਮੋਗਾ:  ਪੰਜਾਬ ਵਿਚ ਨਸ਼ਿਆਂ ਦਾ ਕਹਿਰ ਘਟਣ ਦੀ ਬਜਾਏ ਦਿਨੋ ਦਿਨ ਵੱਧ ਹੀ ਰਿਹਾ ਹੈ। ਅਜਿਹਾ ਹੀ ਮਾਮਲਾ ਜ਼ਿਲਾ ਮੋਗਾ ਤੋਂ ਸਾਹਮਣੇ ਆਇਆ। ਇਥੇ ਪਿੰਡ ਭਲੂਰ 'ਚ 37 ਸਾਲਾ ਦੀ ਚਿੱਟੇ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ: ਨਾਭਾ ਜੇਲ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਲਿਆਂਦਾ ਜਾਵੇਗਾ ਭਾਰਤ  

ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਫੌਜੀ ਪੁੱਤਰ ਜੋਰਾ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਦੋ ਭਰਾ ਸਨ। ਵੱਡੇ ਭਰਾ ਦੀ ਵੀ ਸਾਲ ਪਹਿਲਾ ਚਿੱਟੇ ਦੇ ਕਹਿਰ ਨਾਲ ਮੌਤ ਹੋ ਚੁੱਕੀ ਹੈ ਜਦੋਂ ਕਿ ਮਨਪ੍ਰੀਤ ਸਿੰਘ ਫੌਜੀ ਵੀ ਉਸੇ ਰਸਤੇ ਤੁਰ ਗਿਆ ਤੇ ਆਪਣੀ ਜਾਨ ਤੇ ਹੱਥ ਧੋ ਬੈਠਾ।

ਇਹ ਵੀ ਪੜ੍ਹੋ: Flight Canceled: ਦਿੱਲੀ ਏਅਰਪੋਰਟ 'ਤੇ ਇਕ ਹਜ਼ਾਰ ਫਲਾਈਟਾਂ ਹੋ ਸਕਦੀਆਂ ਹਨ ਰੱਦ, ਜਾਣੋ ਕਿਉਂ?

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement