ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਪੰਜਾਬ ਦੇ ਅਧਿਆਪਕ ਨੂੰ ਵਧਾਈ
Published : Aug 27, 2023, 7:57 pm IST
Updated : Aug 27, 2023, 7:57 pm IST
SHARE ARTICLE
Harjot Bains
Harjot Bains

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਦੇ ਅੰਮ੍ਰਿਤਪਾਲ ਸਿੰਘ ਦੀ ਹੋਈ ਚੋਣ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ। ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2023 ਵਿਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿਚ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਦੇ ਅੰਮ੍ਰਿਤਪਾਲ ਸਿੰਘ ਦੀ ਚੋਣ ਹੋਈ ਹੈ। 

SHARE ARTICLE

ਏਜੰਸੀ

Advertisement

ਅਮਰੀਕਾ 'ਚੋਂ ਕੱਢੇ ਪੰਜਾਬੀਆਂ ਦੀ ਹਾਲਤ ਮਾੜੀ, ਕਰਜ਼ਾ ਚੁੱਕ ਕੇ ਗਏ ਵਿਦੇਸ਼, ਮਹੀਨੇ 'ਚ ਹੀ ਘਰਾਂ ਨੂੰ ਤੋਰਿਆ

07 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Feb 2025 12:09 PM

ਅਸੀਂ ਬਾਹਰ ਜਾਣ ਲਈ ਜ਼ਮੀਨ ਗਹਿਣੇ ਰੱਖੀ, ਸੋਨਾ ਵੇਚਿਆ ਪਰ...

06 Feb 2025 12:15 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Feb 2025 12:11 PM

America ਤੋਂ Deport ਹੋਏ ਗੈਰ ਕਾਨੂੰਨੀ ਪ੍ਰਵਾਸੀਆਂ 'ਚੋਂ 30 ਪੰਜਾਬੀ ਸ਼ਾਮਿਲ, ਸਾਹਮਣੇ ਆਈ ਪੂਰੀ

05 Feb 2025 12:36 PM
Advertisement