
ਪਿਛਲੇ ਕਰੀਬ ਦੋ ਮਹੀਨੇ ਤੋਂ ਲੀਵਰ ਦੀ ਸਮੱਸਿਆ ਨਾਲ ਜੂਝ ਰਹੇ ਸਨ
ਮੁਹਾਲੀ: ਪੱਤਰਕਾਰੀ ਤੇ ਪੰਜਾਬੀ ਸਾਹਿਤ ਦੀ ਦੁਨੀਆ ਵਿਚ ਵੱਡਾ ਨਾਮਣਾ ਖੱਟਣ ਵਾਲੇ ਦੇਸਰਾਜ ਕਾਲੀ ਦਾ ਦਿਹਾਂਤ ਹੋ ਗਿਆ ।ਦੇਸਰਾਜ ਕਾਲੀ ਪਿਛਲੇ ਕਰੀਬ ਦੋ ਮਹੀਨੇ ਤੋਂ ਲੀਵਰ ਦੀ ਸਮੱਸਿਆ ਨਾਲ ਜੂਝ ਰਹੇ ਸਨ।
ਇਹ ਵੀ ਪੜ੍ਹੋ: ਉੱਘੇ ਲੇਖਕ ਤੇ ਪੱਤਰਕਾਰ ਦੇਸ ਰਾਜ ਕਾਲੀ ਦਾ ਹੋਇਆ ਦਿਹਾਂਤ, PGI ‘ਚ ਲਏ ਆਖ਼ਰੀ ਸਾਹ
ਇਸ ਕਰਕੇ ਉਨ੍ਹਾਂ ਦੇ ਸਰੀਰ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿਤਾ ਸੀ। ਜਲੰਧਰ ਦੇ ਹਸਪਤਾਲ ਤੋਂ ਬਾਅਦ ਉਨ੍ਹਾਂ ਨੂੰ ਕੱਲ ਪੀਜੀਆਈ ਲਿਜਾਇਆ ਗਿਆ ਪਰ ਉਨ੍ਹਾਂ ਨੇ ਦਮ ਤੋੜ ਦਿਤਾ।
ਇਹ ਵੀ ਪੜ੍ਹੋ: 'ਮਨ ਕੀ ਬਾਤ' 'ਚ ਬੋਲੇ PM ਮੋਦੀ, ਕਿਹਾ- ਵਿਸ਼ਵ ਯੂਨੀਵਰਸਿਟੀ ਖੇਡਾਂ ਸਾਡੇ ਖਿਡਾਰੀਆਂ ਨੇ ਜਿੱਤੇ ਕੁੱਲ 26 ਤਗਮੇ