
ਸਵੇਰੇ ਸੱਤ ਵਜੇ ਫਾਨੀ ਸੰਸਾਰ ਨੂੰ ਕਹਿ ਗਏ ਅਲਵਿਦਾ
Punjabi News: ਮਸ਼ਹੂਰ ਗੀਤਕਾਰ ਚਤਰ ਸਿੰਘਪਰਵਾਨਾ ਅੱਜ ਸਵੇਰੇ ਸੱਤ ਵਜੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਇਸ ਗੱਲ ਦੀ ਪੁਸ਼ਟੀ ਗੁਰਮੀਤ ਸਿੰਘ ਸੇਖੇ ( ਬੜੂੰਦੀ ) ਤੂੰਬੀ ਮੇਕਰ ਅਤੇ ਮਾਸਟਰ ਬਲਤੇਜ ਸਿੰਘ ਸਰਾਂ ( ਪੱਖੋਵਾਲ ) ਨੇ ਪ੍ਰੀਵਾਰਕ ਸੂਤਰਾ ਮੁਤਾਬਕ ਦਿੱਤੀ ਹੈ । ਜ਼ਿਕਰਯੋਗ ਹੈ ਕਿ ਉਹ ਇਸ ਵੇਲੇ ਆਪਣੇ ਸਪੁੱਤਰ ਕੋਲ ਬਾਰਨਹੜਾ ਪਿੰਡ ਵਿਖੇ ਰਹਿ ਰਹੇ ਸਨ।