ਐਸ.ਸੀ. ਕਮਿਸ਼ਨ ਵੱਲੋ ਡਾਇਰੈਕਟਰ ਸਮਾਜਿਕ ਨਿਆਂ ਤੇ ਅਧਿਕਾਰਤਾ ਤਲਬ
Published : Aug 27, 2025, 8:33 pm IST
Updated : Aug 27, 2025, 8:33 pm IST
SHARE ARTICLE
SC Commission summons Director Social Justice and Empowerment
SC Commission summons Director Social Justice and Empowerment

ਪੰਜਾਬ ਸਰਕਾਰ ਦੇ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼, ਮੋਹਾਲੀ ਖੰਡਰ ਬਣਦਾ ਜਾ ਰਿਹਾ ਹੈ

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼, ਮੋਹਾਲੀ ਸਬੰਧੀ ਲੱਗੀਆਂ ਖਬਰਾਂ ਦਾ ਸੂ-ਮੋਟੋ ਲੈਂਦਿਆਂ ਡਾਇਰੈਕਟਰ ਸਮਾਜਿਕ ਨਿਆਂ ਤੇ ਅਧਿਕਾਰਤਾ ਨੂੰ ਨਿੱਜੀ ਪੱਧਰ ‘ਤੇ ਤਲਬ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਦੱਸਿਆ ਕਿ ਅਖਬਾਰ ਰਾਹੀਂ ਉਨ੍ਹਾਂ  ਦੇ ਧਿਆਨ ਵਿੱਚ ਆਇਆ ਹੈ ਕਿ ਮੋਹਾਲੀ ਵਿਖੇ ਸਥਿਤ ਪੰਜਾਬ ਸਰਕਾਰ ਦੇ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼, ਮੋਹਾਲੀ ਖੰਡਰ ਬਣਦਾ ਜਾ ਰਿਹਾ ਹੈ ਜਿਸ ਦਾ ਕਮਿਸ਼ਨ ਵੱਲੋਂ ਸੂ-ਮੋਟੋ ਲੈਂਦਿਆਂ ਡਾਇਰੈਕਟਰ ਸਮਾਜਿਕ ਨਿਆਂ ਅਤੇ ਅਧਿਕਾਰਤਾ ਨੂੰ 2 ਸਤੰਬਰ 2025 ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸ ਗੜੀ ਨੇ ਕਿਹਾ ਕਿ ਅੰਬੇਡਕਰ ਇੰਸਟੀਚਿਊਟ ਪੰਜਾਬ ਦੇ ਅਨੁਸੂਚਿਤ ਜਾਤੀਆਂ ਦੀਆਂ ਭਾਵਨਾਵਾਂ ਦਾ ਮੁਜੱਸਮਾ ਹੈ, ਜਿਸ ਨਾਲ ਕੋਈ ਵੀ ਅਣਗਿਹਲੀ ਬਰਦਾਸਤ ਨਹੀਂ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement