ਬਠਿੰਡਾ ਦੇ DSP ਭੁੱਲੇ ਪ੍ਰੋਟੋਕਾਲ, ਜਿਸ ਮੰਜੇ 'ਤੇ ਬੈਠੇ ਮੁੱਖ ਮੰਤਰੀ ਚੰਨੀ, ਉਸ 'ਤੇ ਧਰੇ ਪੈਰ
Published : Sep 27, 2021, 12:40 pm IST
Updated : Sep 27, 2021, 12:40 pm IST
SHARE ARTICLE
Bathinda DSP forgets protocol
Bathinda DSP forgets protocol

ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਦੀ ਬਹੁਤ ਆਲੋਚਨਾ ਹੋ ਰਹੀ ਹੈ।

 

ਬਠਿੰਡਾ: ਬਠਿੰਡਾ ਦੇ ਡੀਐਸਪੀ ਗੁਰਜੀਤ ਰੋਮਾਣਾ ਵੱਲੋਂ ਪ੍ਰੋਟੋਕੋਲ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਤਵਾਰ ਨੂੰ ਬਠਿੰਡਾ ਪਹੁੰਚੇ।

ਹੋਰ ਵੀ ਪੜ੍ਹੋ: ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦੇ ਸੱਦੇ ਤੇ ਰੋਡ ਜਾਮ ਅਤੇ ਧਰਨਾ ਪ੍ਰਦਰਸ਼ਨ

PHOTO
Charanjit Singh Channi

 

ਇਸ ਦੌਰਾਨ ਉਹ ਮੰਜੇ 'ਤੇ ਬੈਠ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਪਿੱਛੇ ਖੜ੍ਹੇ ਡੀਐਸਪੀ ਗੁਰਜੀਤ ਰੋਮਾਣਾ ਨੂੰ  ਉਹ ਹੀ ਮੰਜੇ ਤੇ  ਆਪਣੇ ਧਰ ਕੇ ਖੜ੍ਹੇ ਦਿਖਾਈ ਦਿੱਤੇ।

 

Charanjit Singh Channi
Charanjit Singh Channi

 

ਹੋਰ ਵੀ ਪੜ੍ਹੋ: ਭਾਰਤ ਬੰਦ ਦੇ ਸਮਰਥਨ ਵਿੱਚ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਡਟੇ ਕਿਸਾਨ, ਠੱਪ ਕੀਤੀ ਆਵਾਜਾਈ

ਦੱਸ ਦੇਈਏ ਕਿ ਡੀਐਸਪੀ ਦਾ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਦੀ ਬਹੁਤ ਆਲੋਚਨਾ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਮੁੱਖ ਮੰਤਰੀ ਚੰਨੀ ਨੇ ਬਠਿੰਡੇ ਦਾ ਦੌਰਾ ਕੀਤਾ ਅਤੇ ਗੁਲਾਬੀ  ਸੁੰਡੀ ਕਾਰਨ ਤਬਾਹ  ਹੋਈਆਂ ਨਰਮੇ ਦੀਆਂ ਫ਼ਸਲਾਂ ਦਾ ਜਾਇਜ਼ਾ ਲਿਆ। 

 

Charanjit Singh Channi
Charanjit Singh Channi

 

ਹੋਰ ਵੀ ਪੜ੍ਹੋ:  ਪ੍ਰਿਯੰਕਾ ਗਾਂਧੀ ਦਾ ਭਾਰਤ ਬੰਦ ਦਾ ਸਮਰਥਨ, ਕਿਹਾ- ਪੂਰਾ ਭਾਰਤ ਕਿਸਾਨਾਂ ਦੇ ਨਾਲ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement