ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਕਾਰਨ ਭਾਰਤ ਬੰਦ ਨਹੀਂ, ਸਗੋਂ ਹੰਕਾਰੀ ਅਤੇ ਜ਼ਿੱਦੀ BJP ਸਰਕਾਰ- ਜਾਖੜ
Published : Sep 27, 2021, 3:45 pm IST
Updated : Sep 27, 2021, 3:45 pm IST
SHARE ARTICLE
Sunil Jakhar
Sunil Jakhar

ਭਾਰਤ ਕਿਸਾਨਾਂ ਦੇ ਸਮਰਥਨ ਵਿੱਚ ਇੱਕਜੁਟ ਹੈ

 

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤ ਬੰਦ ਦਾ ਸਮਰਥਨ ਕਰਦੇ ਹੋਏ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਕਿ ਆਮ ਆਦਮੀ ਦੀਆਂ ਮੁਸ਼ਕਿਲਾਂ ਦਾ ਕਾਰਨ ਭਾਰਤ ਬੰਦ ਨਹੀਂ ਬਲਕਿ ਹੰਕਾਰੀ ਅਤੇ ਜ਼ਿੱਦੀ ਭਾਜਪਾ ਸਰਕਾਰ ਹੈ। ਉਨ੍ਹਾਂ ਕਿਹਾ ਕਿ ਭਾਰਤ ਕਿਸਾਨਾਂ ਦੇ ਸਮਰਥਨ ਵਿੱਚ ਇੱਕਜੁਟ ਹੈ। ਕਿਸਾਨ ਨਹੀਂ- ਭੋਜਨ ਨਹੀਂ!

 

ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਹਾਲਾਂਕਿ, ਹਰ ਵਾਰ ਦੀ ਤਰ੍ਹਾਂ, ਇਸ ਵਾਰ ਵੀ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਸ਼ਾਂਤਮਈ ਬੰਦ ਦੀ ਗੱਲ ਕੀਤੀ ਹੈ ਅਤੇ ਸਾਰਿਆਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।

 

Sunil JakharSunil Jakhar

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement