
Punjab News: ਅਨਿਲ ਸਰੀਨ ਨੇ ਕਿਹਾ, "ਜਾਖੜ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਹਨ ਅਤੇ ਪ੍ਰਧਾਨ ਵਜੋਂ ਆਪਣੀ ਡਿਊਟੀ ਨਿਭਾ ਰਹੇ ਹਨ।"
Punjab News: ਪੰਜਾਬ BJP ਪ੍ਰਧਾਨ ਸੁਨੀਲ ਜਾਖੜ (Sunil Jakhar) ਦੇ ਅਸਤੀਫ਼ੇ ਦੀ ਖ਼ਬਰ ਅਫ਼ਵਾਹ ਹੈ। ਪੰਜਾਬ ਭਾਜਪਾ ਨੇ ਅਸਤੀਫ਼ੇ ਦੀ ਖ਼ਬਰ ਦਾ ਖੰਡਨ ਕੀਤਾ ਹੈ
ਪੜ੍ਹੋ ਇਹ ਖ਼ਬਰ : New Zealand News: ਕੋਵਿਡ ਤੋਂ ਬਾਅਦ ਨਿਊਜ਼ੀਲੈਂਡ ਨੇ ਦਿਤੇ 10 ਲੱਖ ਵਿਜ਼ਟਰ ਵੀਜ਼ੇ, 114,000 ਅਰਜ਼ੀਆਂ ਰੱਦ
ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਅੱਜ ਇਸ ਖ਼ਬਰ ਨੂੰ ਬੇਬੁਨਿਆਦ ਅਤੇ ਝੂਠਾ ਕਰਾਰ ਦਿੱਤਾ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਉਨ੍ਹਾਂ ਕਿਹਾ, "ਜਾਖੜ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਹਨ ਅਤੇ ਪ੍ਰਧਾਨ ਵਜੋਂ ਆਪਣੀ ਡਿਊਟੀ ਨਿਭਾ ਰਹੇ ਹਨ।" ਇਹ ਵਿਰੋਧੀ ਪਾਰਟੀਆਂ ਵੱਲੋਂ ਫੈਲਾਇਆ ਜਾ ਰਿਹਾ ਝੂਠਾ ਪ੍ਰਚਾਰ ਹੈ।
(For more Punjabi news apart from BJP denied the news of Sunil Jakhar resigning from the post of president, stay tuned to Rozana Spokesman)