ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ‘ਮਿਸ਼ਨ ਚੜ੍ਹਦੀ ਕਲਾ' ਲਈ ਇਕ ਮਹੀਨੇ ਦੀ ਤਨਖਾਹ ਦਿੱਤੀ ਦਾਨ
Published : Sep 27, 2025, 6:10 pm IST
Updated : Sep 27, 2025, 6:10 pm IST
SHARE ARTICLE
Maur MLA Sukhvir Singh Maisarkhana donates one month's salary for 'Mission Charhi Kala'
Maur MLA Sukhvir Singh Maisarkhana donates one month's salary for 'Mission Charhi Kala'

ਪੰਚਾਇਤਾਂ ਵੱਲੋਂ ਇਕੱਠੀ ਕੀਤੀ 13 ਲੱਖ 13000 ਰੁਪਏ ਦੀ ਰਾਸ਼ੀ ਦਾ ਚੈੱਕ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹੜ੍ਹਾਂ ਦੀ ਮਾਰ ਉਪਰੰਤ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮਿਸ਼ਨ ਵਿੱਚ ਯੋਗਦਾਨ ਪਾਉਂਦਿਆਂ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਸਾਰੇ ਭੱਤਿਆਂ ਸਮੇਤ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾਨ ਕੀਤੀ ਹੈ।

ਇਸਦੇ ਨਾਲ ਹੀ ਹਲਕਾ ਮੌੜ ਦੀਆਂ ਸਮੂਹ ਪੰਚਾਇਤਾਂ ਦੇ ਸੰਗਠਨ ਵੱਲੋਂ ਸਾਂਝੇ ਤੌਰ ’ਤੇ ਇਕੱਠੇ ਕੀਤੇ 13,13000 ਰੁਪਏ ਦੀ ਰਾਸ਼ੀ ਦਾ ਚੈੱਕ ਵੀ ਮੁੱਖ ਮੰਤਰੀ  ਨੂੰ ਭੇਟ ਕੀਤਾ ਗਿਆ। ਜਿਸ ਦੇ  ਲਈ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਅਤੇ ਮੌੜ ਦੇ ਹਰ ਬਾਸ਼ਿੰਦੇ ਦਾ ਤਹਿ-ਦਿਲੋਂ ਧੰਨਵਾਦ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement