28 ਅਕਤੂਬਰ ਨੂੰ ਇਕ ਵਾਰ ਫਿਰ ਦੋ ਦਿਨ ਲਈ ਪੰਜਾਬ ਫੇਰੀ ’ਤੇ ਆਉਣਗੇ ਅਰਵਿੰਦ ਕੇਜਰੀਵਾਲ
Published : Oct 27, 2021, 1:18 pm IST
Updated : Oct 27, 2021, 1:18 pm IST
SHARE ARTICLE
Arvind Kejriwal
Arvind Kejriwal

ਮਾਨਸਾ ਅਤੇ ਬਠਿੰਡਾ ਵਿਖੇ ਕਿਸਾਨਾਂ ਅਤੇ ਵਪਾਰੀਆਂ ਨਾਲ ਕਰਨਗੇ ਵਿਚਾਰ-ਵਟਾਂਦਰਾ

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ 'ਤੇ ਆ ਰਹੇ ਹਨ। ਮੁੱਖ ਮੰਤਰੀ ਕੇਜਰੀਵਾਲ 28-29 ਅਕਤੂਬਰ ਨੂੰ ਬਠਿੰਡਾ ਅਤੇ ਮਾਨਸਾ ਪਹੁੰਚਣਗੇ, ਜਿੱਥੇ ਉਹ ਕਿਸਾਨਾਂ ਅਤੇ ਵਪਾਰੀਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਨਗੇ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਟਵੀਟ ਜ਼ਰੀਏ ਇਹ ਜਾਣਕਾਰੀ ਦਿੱਤੀ ਹੈ।

Arvind KejriwalArvind Kejriwal

ਹੋਰ ਪੜ੍ਹੋ: ਕੈਪਟਨ ਨੇ ਆਪਣੀ ਖੱਲ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ- ਨਵਜੋਤ ਸਿੱਧੂ

ਭਗਵੰਤ ਮਾਨ ਨੇ ਲਿਖਿਆ, “ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਦੇ ਪੰਜਾਬ ਦੇ ਦੌਰੇ ’ਤੇ 28-29 ਅਕਤੂਬਰ ਨੂੰ ਮਾਨਸਾ ਅਤੇ ਬਠਿੰਡਾ ਪਹੁੰਚ ਰਹੇ ਨੇ..ਇਸ ਦੌਰਾਨ ਕਿਸਾਨਾਂ ਅਤੇ ਵਪਾਰੀਆਂ ਨਾਲ ਖੁੱਲ ਕੇ ਵਿਚਾਰ-ਵਟਾਂਦਰੇ ਕੀਤੇ ਜਾਣਗੇ…ਸਵਾਗਤ ਹੈ ਜੀ”।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement