ਪੰਜਾਬ ਮੰਤਰੀ ਮੰਡਲ ਮੀਟਿੰਗ :  8 ਨਵੰਬਰ ਨੂੰ ਸੱਦਿਆ ਜਾਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 
Published : Oct 27, 2021, 12:49 pm IST
Updated : Oct 27, 2021, 12:49 pm IST
SHARE ARTICLE
Cabinet Meeting
Cabinet Meeting

ਕੇਂਦਰ ਵਲੋਂ ਲਿਆਂਦੇ ਤਿੰਨ ਕਾਲੇ ਖੇਤੀ ਕਾਨੂੰਨ ਅਤੇ BSF ਦੇ ਵਧਾਏ ਅਧਿਕਾਰ ਖੇਤਰ ਦਾ ਕੀਤਾ ਜਾਵੇਗਾ ਵਿਰੋਧ 

ਲੁਧਿਆਣਾ : ਬੁੱਧਵਾਰ ਨੂੰ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਹੈ ਕਿ 8 ਨਵੰਬਰ, 2021 ਨੂੰ 15ਵੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ ਇਸ ਵਿਚ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਬੀਐਸਐਫ ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਵਧਾਉਣ ਦੇ ਨਾਲ-ਨਾਲ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਕੇਂਦਰ ਦੇ ਨੋਟੀਫਿਕੇਸ਼ਨ ਦਾ ਵੀ ਵਿਰੋਧ ਕੀਤਾ ਜਾਵੇਗਾ।

 CM Charanjit Singh ChanniCM Charanjit Singh Channi

ਜ਼ਿਕਰਯੋਗ ਹੈ ਕਿ ਇਹ ਫ਼ੈਸਲਾ 25 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਹੋਈ ਸਹਿਮਤੀ ਦੇ ਮੱਦੇਨਜ਼ਰ ਲਿਆ ਗਿਆ ਹੈ, ਜਿੱਥੇ ਇਸ ਸਬੰਧੀ ਸਰਬਸੰਮਤੀ ਨਾਲ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਤਾਮਿਲਨਾਡੂ : ਪਟਾਕਿਆਂ ਦੀ ਦੁਕਾਨ 'ਚ ਲੱਗੀ ਅੱਗ, 6 ਮੌਤਾਂ, ਕਈ ਗੰਭੀਰ ਜ਼ਖ਼ਮੀ

ਇਹ ਫ਼ੈਸਲਾ ਅੱਜ ਸਵੇਰੇ ਇੱਥੇ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement