ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 6 ਮੋਬਾਈਲ ਫ਼ੋਨ ਬਰਾਮਦ
Published : Oct 27, 2022, 3:09 pm IST
Updated : Oct 27, 2022, 4:03 pm IST
SHARE ARTICLE
Kapurthala Central Jail
Kapurthala Central Jail

6 ਮੋਬਾਇਲ ਫ਼ੋਨ, 5 ਸਿਮ ਕਾਰਡ ਅਤੇ 6 ਬੈਟਰੀਆਂ ਬਰਾਮਦ

 

ਕਪੂਰਥਲਾ -  ਪੰਜਾਬ ਦੀਆਂ ਜੇਲ੍ਹਾਂ 'ਚੋਂ ਮੋਬਾਇਲ ਮਿਲਣ ਦਾ ਸਿਲਸਿਲਾ ਬੰਦ ਹੀ ਨਹੀਂ ਹੋ ਰਿਹਾ ਤੇ ਹੁਣ ਕਪੂਰਥਲਾ ਜੇਲ੍ਹ ਵਿਚੋਂ ਕੁਝ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਬੰਦੀ ਹਵਾਲਾਤੀਆਂ ਕੋਲੋਂ ਮੁੜ ਮੋਬਾਈਲ ਫੋਨ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਅਚਾਨਕ ਕੀਤੀ ਗਈ ਤਲਾਸ਼ੀ ਦੌਰਾਨ ਹੋਈ ਹੈ, ਜਿਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਕਪੂਰਥਲਾ ਵਿਖੇ 7 ਅਰੋਪੀਆਂ ਖਿਲਾਫ਼ 4 ਵੱਖ-ਵੱਖ ਕੇਸ ਦਰਜ ਕਰਵਾਏ ਹਨ। ਦੋਸ਼ ਇਹ ਹੈ ਕਿ ਆਰੋਪੀਆਂ ਕੋਲੋਂ 6 ਮੋਬਾਇਲ ਫ਼ੋਨ, 5 ਸਿਮ ਕਾਰਡ ਅਤੇ 6 ਬੈਟਰੀਆਂ ਬਰਾਮਦ ਹੋਈਆਂ ਹਨ।  

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement