1993 ਦੇ ਝੂਠੇ ਪੁਲਿਸ ਮੁਕਾਬਲੇ 'ਚ 30 ਸਾਲ ਬਾਅਦ ਆਇਆ ਫ਼ੈਸਲਾ, 2 ਸਾਬਕਾ ਥਾਣੇਦਾਰ ਦੋਸ਼ੀ ਕਰਾਰ
Published : Oct 27, 2022, 1:54 pm IST
Updated : Oct 27, 2022, 1:54 pm IST
SHARE ARTICLE
CBI Court Mohali held another 1993 encounter case as fake.
CBI Court Mohali held another 1993 encounter case as fake.

ਸਾਬਕਾ ਥਾਣੇਦਾਰ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਧਾਰਾ 302, 120, 218 'ਚ ਦੋਸ਼ੀ ਕਰਾਰ ਦੇ ਦਿੱਤਾ ਹੈ

 

ਮੁਹਾਲੀ : ਸਾਲ 1993 'ਚ ਹੋਏ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ 2 ਸਾਬਕਾ ਥਾਣੇਦਾਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦੋਹਾਂ ਦੋਸ਼ੀਆਂ ਨੂੰ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਸਜ਼ਾ 'ਤੇ ਫ਼ੈਸਲਾ ਸੋਮਵਾਰ ਨੂੰ ਆ ਸਕਦਾ ਹੈ। ਜਾਣਕਾਰੀ ਮੁਤਾਬਕ 1993 'ਚ ਝੂਠੇ ਪੁਲਿਸ ਮੁਕਾਬਲੇ 'ਚ ਹਰਬੰਸ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਦਾ ਕਤਲ ਕੀਤਾ ਗਿਆ ਸੀ ਤੇ ਇਸ ਮਾਮਲੇ ਵਿਚ 30 ਸਾਲ ਬਾਅਦ ਇਹ ਫ਼ੈਸਲਾ ਸੁਣਾਇਆ ਗਿਆ ਹੈ। ਸਾਬਕਾ ਥਾਣੇਦਾਰ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਧਾਰਾ 302, 120, 218 'ਚ ਦੋਸ਼ੀ ਕਰਾਰ ਦੇ ਦਿੱਤਾ ਹੈ ਅਤੇ ਦੋਵਾਂ ਦੋਸ਼ੀਆਂ ਨੂੰ ਪੁਲਿਸ ਕਸਟਡੀ 'ਚ ਭੇਜ ਦਿੱਤਾ ਹੈ। 

SHARE ARTICLE

ਏਜੰਸੀ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement