ਪੰਜਾਬ ਸਰਕਾਰ ਵਲੋਂ ਪੰਜ ਆਈਏਐਸ ਤੇ ਇੱਕ ਪੀਸੀਐਸ ਅਫਸਰ ਤਬਦੀਲ
Published : Nov 27, 2020, 3:28 pm IST
Updated : Nov 27, 2020, 3:28 pm IST
SHARE ARTICLE
transfer
transfer

ਆਈਏਐਸ ਅਧਿਕਾਰੀ ਕ੍ਰਿਪਾ ਸ਼ੰਕਰ ਸਰੋਜ ਨੂੰ ਐਨਆਰਆਈ ਮਾਮਲਿਆਂ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਕੁਝ ਸਮੇਂ ਬਾਅਦ ਆਈਏਐਸ ਤੇ ਪੀਸੀਐਸ ਅਫਸਰਾਂ ਦੇ ਤਬਾਦਲੇ ਕੀਤੇ ਜਾਂਦੇ ਹਨ। ਅੱਜ ਪੰਜਾਬ ਸਰਕਾਰ ਨੇ ਪੰਜ ਆਈਏਐਸ ਤੇ ਇੱਕ ਪੀਸੀਐਸ ਅਧਿਕਾਰੀ ਦਾ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਆਈਏਐਸ ਅਧਿਕਾਰੀ ਕ੍ਰਿਪਾ ਸ਼ੰਕਰ ਸਰੋਜ ਨੂੰ ਐਨਆਰਆਈ ਮਾਮਲਿਆਂ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।

Transfers

ਜਾਣੋ ਅਫਸਰਾਂ ਦੇ ਨਾਮ 
-ਵਿਜੇ ਕੁਮਾਰ ਜੰਜੂਆ, ਆਈਏਐਸ, ਵਧੀਕ ਮੁੱਖ ਸਕੱਤਰ ਲੇਬਰ ਤੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ। ਉਨ੍ਹਾਂ ਨੂੰ ਆਈਏਐਸ ਕ੍ਰਿਪਾ ਸ਼ੰਕਰ ਸਰੋਜ ਦੀ ਥਾਂ ਇਹ ਜ਼ਿੰਮੇਦਾਰੀ ਦਿੱਤੀ ਗਈ ਹੈ।
-ਕ੍ਰਿਪਾ ਸ਼ੰਕਰ ਸਰੋਜ ਆਈਏਐਸ ਦੇ ਵਧੀਕ ਮੁੱਖ ਸਕੱਤਰ ਐਨਆਰਆਈ ਮਾਮਲੇ।
-ਅਨੁਰਾਗ ਵਰਮਾ, ਆਈਏਐਸ, ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ। ਇਸ ਤੋਂ ਇਲਾਵਾ ਪ੍ਰਮੁੱਖ ਸਕੱਤਰ, ਚੋਣ, ਪ੍ਰਮੁੱਖ ਸਕੱਤਰ, ਖੇਡਾਂ ਤੇ ਯੁਵਕ ਸੇਵਾ।
-ਕੇ ਸ਼ਿਵ ਪ੍ਰਸਾਦ, ਆਈਏਐਸ, ਪ੍ਰਮੁੱਖ ਸਕੱਤਰ ਟਰਾਂਸਪੋਰਟ, ਵਿੱਤ ਕਮਿਸ਼ਨਰ ਕਾਰਪੋਰੇਸ਼ਨ।
-ਡੀਕੇ ਤਿਵਾੜੀ ਆਈਏਐਸ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ। ਇਸ ਤੋਂ ਇਲਾਵਾ ਜੇਲ੍ਹ ਦੇ ਪ੍ਰਮੁੱਖ ਸਕੱਤਰ।
-ਦਲਵਿੰਦਰ ਜੀਤ ਸਿੰਘ ਪੀਸੀਐਸ, ਵਧੀਕ ਡਾਇਰੈਕਟਰ (ਪ੍ਰਸ਼ਾਸਨ), ਦਫਤਰ ਦੇ ਡਾਇਰੈਕਟਰ ਜਨਰਲ ਆਫ ਪੁਲਿਸ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement