
ਜ਼ਬਰਦਸਤੀ ਸਰਕਾਰੀ ਬੱਸਾਂ ਵਿੱਚ ਰੋਕਿਆ
ਬਰਨਾਲਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਰਨਾਲਾ ਦੇ ਮੈਰੀਲੈਂਡ ਪੈਲੇਸ ਵਿੱਚ ਪਹੁੰਚਣ ਤੋਂ ਪਹਿਲਾਂ ਪ੍ਰਸ਼ਾਸਨ ਨੇ ਪੈਲੇਸ ਦੇ ਗੇਟ ਅੱਗੇ ਧਰਨਾ ਦੇ ਰਹੇ ਕੋਰੋਨਾ ਵਾਰੀਅਰਜ਼ ਨੂੰ ਰੋਕ ਦਿੱਤਾ, ਜਿਸ ਦੇ ਜਵਾਬ ਵਿੱਚ ਉਨ੍ਹਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਵਧਦੇ ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਨੇ ਸਾਰਿਆਂ ਨੂੰ ਜ਼ਬਰਦਸਤੀ ਸਰਕਾਰੀ ਬੱਸਾਂ ਵਿੱਚ ਬੰਦ ਕਰ ਦਿੱਤਾ।
PHOTO