Ferozepur News : ਫਿਰੋਜ਼ਪੁਰ ਪੁਲਿਸ ਨੇ ਵੱਖ-ਵੱਖ ਮਾਮਲੇ ’ਚ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ 

By : BALJINDERK

Published : Dec 27, 2024, 5:34 pm IST
Updated : Dec 27, 2024, 5:40 pm IST
SHARE ARTICLE
ਪੁਲਿਸ ਅਧਿਕਾਰੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਲਿਜਾਂਦੇ ਹੋਏ
ਪੁਲਿਸ ਅਧਿਕਾਰੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਲਿਜਾਂਦੇ ਹੋਏ

Ferozepur News : ਮੁਲਜ਼ਮਾਂ ਪਾਸੋਂ 400 ਗ੍ਰਾਮ ਹੈਰੋਇਨ, ਤਿੰਨ ਪਿਸਟਲ ਕੀਤੇ ਬਰਾਮਦ

Ferozepur News in Punjabi : ਫਿਰੋਜ਼ਪੁਰ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਅਲੱਗ ਅਲੱਗ ਮੁਹਿੰਮਾਂ ਚਲਾਈਆਂ ਗਈਆਂ ਹਨ। ਜਿਸਦੇ ਤਹਿਤ ਲਗਾਤਾਰ ਭਾਰੀ ਮਾਤਰਾ ’ਚ ਨਸ਼ਾ ਅਤੇ ਮਾੜੇ ਅਨਸਰ ਕਾਬੂ ਕੀਤੇ ਜਾ ਰਹੇ ਹਨ। ਇਸੇ ਕੜੀ ਦੇ ਤਹਿਤ ਫਿਰੋਜ਼ਪੁਰ ਪੁਲਿਸ ਨੇ ਤਿੰਨ ਲੋਕਾਂ ਨੂੰ 400 ਗ੍ਰਾਮ ਹੈਰੋਇਨ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਾਰਵਾਈ ਕੀਤੀ ਜਾ ਰਹੀ ਹੈ।

1

ਫਿਰੋਜ਼ਪੁਰ ਪੁਲਿਸ ਨੇ ਤਿੰਨ ਲੋਕਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸ ਪੀ ਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਸੀ ਆਈ ਏ ਸਟਾਫ਼ ਵੱਲੋਂ ਮੁਖ਼ਬਰੀ ਦੇ ਅਧਾਰ ਤੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

1

ਜਿਸ ਪਾਸੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਉੱਥੇ ਹੀ ਦੂਜੇ ਮੁਕਦਮੇ ’ਚ ਦੋ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਅੰਜਾਮ ਦਿੰਦੇ ਹਨ ਅਤੇ ਅਸਲੇ ਦੀ ਸਪਲਾਈ ਕਰਦੇ ਹਨ ਇਹਨਾਂ ਪਾਸੋਂ ਤਿੰਨ ਪਿਸਟਲ ਬਰਾਮਦ ਹੋਏ ਹਨ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

(For more news apart from Ferozepur police arrested three accused in different cases News in Punjabi, stay tuned to Rozana Spokesman)

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement