Punjab Road Accident: ਤੜਕਸਾਰ ਵਾਪਰਿਆ ਵੱਡਾ ਹਾਦਸਾ, ਨਿੱਜੀ ਕੰਪਨੀ ਦੀ ਬੱਸ ਤੇ ਟਰੱਕ ਦੀ ਹੋਈ ਟੱਕਰ
Published : Dec 27, 2024, 12:38 pm IST
Updated : Dec 27, 2024, 12:38 pm IST
SHARE ARTICLE
Punjab Road Accident
Punjab Road Accident

ਖ਼ੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿਚ ਕੋਈ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਨਹੀਂ ਹੋਇਆ।

 

Punjab Road Accident: ਅੱਜ ਸਵੇਰੇ ਕਰੀਬ 10 ਵਜੇ ਹੁਸ਼ਿਆਰਪੁਰ ਦਸੂਹਾ ਦੇ ਤਲਵਾੜਾ ਰੋਡ 'ਤੇ ਇਕ ਨਿੱਜੀ ਕੰਪਨੀ ਦੀ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ, ਜਿਸ ਕਾਰਨ ਬੱਸ ਸਿੱਧੀ ਸੜਕ ਕਿਨਾਰੇ ਲੱਗੇ ਇੱਕ ਦਰੱਖ਼ਤ ਨਾਲ ਜਾ ਟਕਰਾਈ। 

ਖ਼ੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿਚ ਕੋਈ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਨਹੀਂ ਹੋਇਆ।

ਜਾਣਕਾਰੀ ਦਿੰਦਿਆਂ ਬੱਸ ਚਾਲਕ ਗੁਰਨਾਮ ਸਿੰਘ ਨੇ ਦਸਿਆ ਕਿ ਉਹ ਤਲਵਾੜਾ ਤੋਂ ਦਸੂਹਾ ਵੱਲ ਆ ਰਿਹਾ ਸੀ। ਉਦੋਂ ਮੀਂਹ ਪੈ ਰਿਹਾ ਸੀ। ਜਦੋਂ ਬੱਸ ਘੋਘਰਾ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨੇ ਅਚਾਨਕ ਬ੍ਰੇਕਾਂ ਲਗਾ ਦਿਤੀਆਂ। ਸੜਕ 'ਤੇ ਚਿੱਕੜ ਹੋਣ ਕਾਰਨ ਟਰੱਕ ਸਲਿੱਪ ਹੋ ਗਿਆ ਅਤੇ ਬੱਸ ਨਾਲ ਟਕਰਾ ਗਿਆ। ਬੱਸ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਈ। 

ਖੁਸ਼ਕਿਸਮਤੀ ਰਹੀ ਕਿ ਬੱਸ ਦੀ ਰਫ਼ਤਾਰ ਹੌਲੀ ਸੀ ਜਿਸ ਕਾਰਨ ਲੋਕ ਜ਼ਖ਼ਮੀ ਨਹੀਂ ਹੋਏ ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਲੋਕਾਂ ਦਾ ਕਹਿਣਾ ਹੈ ਕਿ ਹਾਦਸੇ ਦਾ ਮੁੱਖ ਕਾਰਨ ਸੜਕ 'ਤੇ ਡਿੱਗੀ ਮਿੱਟੀ ਹੈ, ਜੋ ਕਿ ਬਾਰਿਸ਼ ਹੋਣ 'ਤੇ ਚਿੱਕੜ 'ਚ ਬਦਲ ਜਾਂਦੀ ਹੈ, ਜਿਸ ਕਾਰਨ ਕਈ ਲੋਕ ਇੱਥੇ ਡਿੱਗ ਕੇ ਜ਼ਖ਼ਮੀ ਵੀ ਹੋ ਰਹੇ ਹਨ।
 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement