ਮਾਂ ਨੇ ਨਵਜੰਮੇ ਬੱਚੇ ਨਾਲ ਕੀਤਾ ਕੁੱਝ ਅਜਿਹਾ ਕਿ ਕੰਬ ਜਾਵੇਗੀ ਰੂਹ
Published : Jan 28, 2020, 4:22 pm IST
Updated : Jan 28, 2020, 4:22 pm IST
SHARE ARTICLE
File Photo
File Photo

ਪੁਲਿਸ ਵੱਲੋੋੋਂ ਪੂਰੇ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ

ਅੰਮ੍ਰਿਤਸਰ : ਕਹਿੰਦੇ ਹਨ ਮਾਂ ਰੱਬ ਦਾ ਰੂਪ ਹੁੰਦੀ ਹੈ। ਆਪਣੇ ਬੱਚੇ ਲਈ ਮਾਂ ਜਾਨ ਦੇਣ ਲਈ ਵੀ ਤਿਆਰ ਹੋ ਜਾਂਦੀ ਹੈ। ਮਾਂ ਗਿੱਲੀ ਥਾਂ 'ਤੇ ਆਪ ਸੌਦੀ ਹੈ ਅਤੇ ਸੁੱਕੀ ਥਾਂ 'ਤੇ ਆਪਣੇ ਬੱਚੇ ਨੂੰ ਸਲਾਉਂਦੀ ਹੈ ਪਰ ਇਨ੍ਹਾਂ ਸਭਨਾ ਦੇ ਉਲਟ ਅੰਮ੍ਰਿਤਸਰ ਤੋਂ ਇਕ ਕਲਯੁੱਗੀ ਮਾਂ ਦਾ ਵੀ ਚਹਿਰਾ ਸਾਹਮਣੇ ਆਇਆ ਹੈ ਜਿੱਥੇ ਇਕ ਮਾਂ ਨੇ ਆਪਣੇ ਨਵਜੰਮੇ ਬੱਚੇ ਨੂੰ ਮਰਨ ਦੇ ਲਈ ਰੇਲਵੇ ਸਟੇਸ਼ਨ ਉੱਤੇ ਸੁੱਟ ਦਿੱਤਾ।

BabyFile Photo

ਮੀਡੀਆ ਰਿਪਰੋਟਾ ਅਨੁਸਾਰ ਇਕ ਮਾਂ ਨੇ ਆਪਣੇ ਤਿੰਨ ਸਾਲਾਂ ਦੇ ਨਵਜੰਮੇ ਬੱਚੇ ਨੂੰ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਛੇ ਉੱਤੇ ਸੁੱਟ ਦਿੱਤਾ ਅਤੇ ਉੱਥੋਂ ਫਰਾਰ ਹੋ ਗਈ ਪਰ ਪਲੇਟਫਾਰਮ ਤੋਂ ਲੰਘ ਰਹੇ ਇਕ ਕੁੱਲੀ ਨੇ ਉਸ ਬੱਚੇ ਦੇ ਰੋਣ ਦੀ ਅਵਾਜ਼ ਸੁਣੀ। ਅਵਾਜ ਸੁਣਨ ਤੋਂ ਬਾਅਦ ਕੁੱਲੀ ਦੁਆਰਾ ਇਸ ਦੀ ਸੂਚਨਾ ਰੇਲਵੇ ਪੁਲਿਸ ਨੂੰ ਦਿੱਤੀ ਗਈ। 

BabyFile photo

ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਪਲੇਟਫਾਰਮ ਉੱਤੇ ਮੌਜੂਦ ਚਾਈਲਡ ਡੈਸਕ ਹੈਲਪਲਾਇਨ ਦੇ ਅਧਿਕਾਰੀਆਂ ਦੀ ਮਦਦ ਨਾਲ ਤੁਰੰਤ ਬੱਚੇ ਨੂੰ ਗੁਰੂ ਨਾਨਕ ਦੇਵ ਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਨਵਜੰਮੇ ਬੱਚੇ ਨੂੰ ਹਸਪਤਾਲ ਲਿਆਇਆ ਗਿਆ

Baby BornFile Photo

ਤਾਂ ਉਸ ਵੇਲੇ ਉਸ ਦਾ ਸਰੀਰ ਪੂਰੀ ਤਰ੍ਹਾਂ ਠੰਡਾ ਪੈ ਗਿਆ ਸੀ ਅਤੇ ਉਸ ਨੂੰ ਗੰਭੀਰ ਇੰਨਫੈਕਸ਼ਨ ਹੋ ਗਿਆ ਸੀ। ਜਿੱਥੇ ਡਾਕਟਰਾਂ ਵੱਲੋਂ ਬੱਚੇ ਦਾ ਇਲਾਜ ਕੀਤਾ ਜਾ ਰਿਹਾ ਹੈ। ਰੇਲਵੇ ਵਿਭਾਗ ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement