ਮੁਹਾਲੀ: ਜੈਪਾਲ ਭੁੱਲਰ ਗੈਂਗ ਦੇ ਕਾਬੂ ਕੀਤੇ ਦੋ ਆਰੋਪੀਆਂ ਨੂੰ ਪੁਲਿਸ ਨੇ ਅਦਾਲਤ ’ਚ ਪੇਸ਼ ਕਰ ਲਿਆ 4 ਦਿਨਾਂ ਦਾ ਰਿਮਾਂਡ
Published : Jan 28, 2023, 6:53 pm IST
Updated : Jan 28, 2023, 6:53 pm IST
SHARE ARTICLE
photo
photo

ਮੁਲਜ਼ਮਾਂ ਦੀ ਪਛਾਣ ਰਣਜੀਤ ਸਿੰਘ ਤੇ ਗੁਰਪ੍ਰੀਤ ਸਿੰਘ ਵਜੋਂ ਹੋਈ

 

ਮੁਹਾਲੀ-ਪੰਜਾਬ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਮੁਹਾਲੀ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਜੈਪਾਲ ਭੁੱਲਰ ਗੈਂਗ ਦੇ ਦੋ ਗੁਰਗੇ ਹਥਿਆਰਾਂ ਸਮੇਤ ਕਾਬੂ। 

ਗ੍ਰਿਫ਼ਤਾਰ ਕੀਤੇ ਗਏ ਆਰੋਪੀਆਂ ਦੀ ਪਛਾਣ ਰਣਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਅਤੇ ਉਕਤ ਆਰੋਪੀਆਂ ਦਾ ਤੀਸਰਾ ਸਾਥੀ ਮੇਜਰ ਸਿੰਘ ਜੋ ਅਜੇ ਫਰਾਰ ਚੱਲ ਰਿਹਾ ਹੈ। ਉਸ ਦੀ ਤਲਾਸ਼ ਵਿਚ ਛਾਪੇਮਾਰੀ ਜਾਰੀ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਇਹ ਉਕਤ ਤਿੰਨੋਂ ਆਰੋਪੀ ਮੁਹਾਲੀ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸਨ। ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਦੋਹਾਂ ਆਰੋਪੀਆਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement