Punjab News: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ
Published : Jan 28, 2024, 7:56 pm IST
Updated : Jan 28, 2024, 7:56 pm IST
SHARE ARTICLE
Kultar Singh Sandhwan
Kultar Singh Sandhwan

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਬੀ ਹਰਜੀਤਇੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਬੀਤੇ ਦਿਨੀਂ ਸਵਰਗ ਸਿਧਾਰ ਗਏ ਬੀਬੀ ਹਰਜੀਤਇੰਦਰ ਕੌਰ, ਸੁਪਤਨੀ ਸ. ਜਗਜੀਤ ਸਿੰਘ ਡੱਲੇਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। ਸ.ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨੀ ਸੰਘਰਸ਼ ਵਿਚ ਯਾਦਗਾਰੀ ਸੇਵਾਵਾਂ ਨਿਭਾਈਆਂ ਸਨ ਜਿਸ ਨੂੰ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement