Moga Accident News: ਮਜ਼ਦੂਰੀ ਕਰਨ ਲਈ ਜਾ ਰਹੀ ਲੜਕੀ ਦੀ ਸੜਕ ਹਾਦਸੇ ਵਿਚ ਹੋਈ

By : GAGANDEEP

Published : Jan 28, 2024, 1:42 pm IST
Updated : Jan 28, 2024, 3:31 pm IST
SHARE ARTICLE
The girl death in moga road accident News in punjabi
The girl death in moga road accident News in punjabi

Moga Accident News: ਖੇਤਾਂ ਵਿਚ ਕੰਮ ਕਰਨ ਜਾ ਰਹੇ ਸਨ ਬਾਈਕ ਸਵਾਰ

The girl death in moga road accident News in punjabi ; ਮੋਗਾ 'ਚ ਅੱਜ ਅੰਮ੍ਰਿਤਸਰ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਜਿਸ 'ਚ 22 ਸਾਲਾ ਲਖਬੀਰ ਕੌਰ ਦੀ ਮੌਤ ਹੋ ਗਈ, ਜਦਕਿ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿਥੇ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿਤਾ ਗਿਆ ਹੈ। ਕਾਰ ਚਾਲਕ ਮੌਕੇ ਤੋਂ ਫਰਾਰ ਹੈ।

ਇਹ ਵੀ ਪੜ੍ਹੋ: Patiala News: ਗੱਡੀ ਲੁੱਟਣ ਆਏ ਲੁਟੇਰਿਆਂ ਨੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ  

ਦੱਸ ਦੇਈਏ ਕਿ ਤਿੰਨੋਂ ਵਿਅਕਤੀ ਪਿੰਡ ਮਹਿਣਾ ਤੋਂ ਇੱਕ ਕਿਸਾਨ ਦੇ ਖੇਤ ਵਿੱਚ ਦਿਹਾੜੀ ਮਜ਼ਦੂਰੀ ਕਰਨ ਲਈ ਰੋਜ਼ਾਨਾ ਆਉਂਦੇ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਦਾ ਪਹੀਆ ਚਕਨਾਚੂਰ ਹੋ ਗਿਆ। ਡਰਾਈਵਰ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Punjab Weather Update News: ਪੰਜਾਬ ਵਿਚ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ, ਧੁੱਪ ਕਾਰਨ ਵਧਿਆ ਤਾਪਮਾਨ

ਡਾ. ਅਜਮੇਰ ਸਿੰਘ ਅਨੁਸਾਰ ਤਿੰਨ ਵਿਅਕਤੀ ਗੰਭੀਰ ਹਾਲਤ 'ਚ ਸਾਡੇ ਕੋਲ ਆਏ, ਜਿਨ੍ਹਾਂ 'ਚ ਦੋ ਔਰਤਾਂ ਅਤੇ ਇਕ ਪੁਰਸ਼ ਸ਼ਾਮਲ ਹੈ। ਮਹਿਣਾ ਦੀ ਰਹਿਣ ਵਾਲੀ 22 ਸਾਲਾ ਲਖਬੀਰ ਕੌਰ ਦੀ ਹਾਲਤ ਇੰਨੀ ਗੰਭੀਰ ਸੀ ਕਿ ਸਾਡੀ ਟੀਮ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਅਸੀਂ ਉਸ ਨੂੰ ਬਚਾ ਨਹੀਂ ਸਕੇ। ਦੋ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from The girl death in moga road accident News in punjabi, stay tuned to Rozana Spokesman)

Location: India, Puducherry

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Delhi CM Arvind Kejriwal ਅੱਜ ਜਾਣਗੇ Tihar Jail, ਨਹੀਂ ਮਿਲ ਸਕੀ ਰਾਹਤ, ਵੇਖੋ LIVE

02 Jun 2024 12:32 PM

"Meet Hayer ਨੇ ਸੁਣੋ ਕਿਹੜੇ ਮੁੱਦੇ ਨੂੰ ਲੈ ਕੇ ਪਾਈ ਵੋਟ, Marriage ਤੋਂ ਬਾਅਦ ਪਤਨੀ ਨੇ ਪਹਿਲੀ ਵਾਰ ਪੰਜਾਬ 'ਚ ਪਾਈ

02 Jun 2024 10:40 AM

ਪੰਜਾਬ 'ਚ ਭਾਜਪਾ ਦਾ ਵੱਡਾ ਧਮਾਕਾ, ਰੋਜ਼ਾਨਾ ਸਪੋਕਸਮੈਨ ਕੋਲ ਆਇਆ ਬਹੁਤ ਵੱਡਾ ਸਰਵੇ, ਕਾਂਗਰਸ ਤੇ ਆਪ ਦਾ ਕੀ ਹਾਲ

02 Jun 2024 9:16 AM

Delhi CM Arvind Kejriwal ਅੱਜ ਜਾਣਗੇ Tihar Jail, ਨਹੀਂ ਮਿਲ ਸਕੀ ਰਾਹਤ, ਵੇਖੋ LIVE

02 Jun 2024 8:46 AM

BIG BREAKING : BSP ਉਮੀਦਵਾਰ Surinder Singh Kamboj 'ਤੇ ਹੋਇਆ Action, ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਕੰਬੋਜ..

01 Jun 2024 3:45 PM
Advertisement