ਬੀਬੀ ਰਾਜਿੰਦਰ ਕੌਰ ਭੱਠਲ ਦੇ ਬਿਆਨ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਸਿਆ ਤੰਜ਼
Published : Jan 28, 2026, 4:04 pm IST
Updated : Jan 28, 2026, 4:04 pm IST
SHARE ARTICLE
Giani Harpreet Singh took a dig at Bibi Rajinder Kaur Bhattal's statement
Giani Harpreet Singh took a dig at Bibi Rajinder Kaur Bhattal's statement

'ਬੀਬੀ ਰਜਿੰਦਰ ਕੌਰ ਭੱਠਲ ਦੇ ਬਿਆਨ ਦੇ ਕੀ ਮਾਇਨੇ ?'

ਚੰਡੀਗੜ੍ਹ:  ਗਿਆਨੀ ਹਰਪ੍ਰੀਤ ਸਿੰਘ ਨੇ ਬੀਬੀ ਰਾਜਿੰਦਰ ਕੌਰ ਭੱਠਲ ਦੇ ਬਿਆਨ ਉੱਤੇ ਕਿਹਾ ਹੈ ਕਿ ਕੀ ਸਰਕਾਰਾਂ ਬਣਾਉਣ ਲਈ ਕੀਤੇ ਜਾ ਰਹੇ ਬੰਬ ਧਮਾਕੇ ?'  ਉਨ੍ਹਾਂ ਨੇ ਕਿਹਾ ਹੈ ਕਿ ਬੀਬੀ ਦੇ ਬਿਆਨ ਦੇ ਮਾਇਨੇ ਕੀ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਪਿਛਲੇ 70 ਸਾਲਾਂ ਤੋਂ ਪੰਜਾਬ ਵਿੱਚ ਇਵੇ ਸਰਕਾਰ ਬਣਾਈ ਜਾਂਦੀ ਹੈ। ਦੱਸ ਦੇਈਏ ਕਿ ਬੀਤੇ ਦਿਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਦਾਅਵਾ ਕੀਤਾ ਸੀ ਅਫ਼ਸਰਾਂ ਨੇ ਸਰਕਾਰ ਨੂੰ ਬਣਾਉਣ ਲਈ ਬੰਬ ਧਮਾਕੇ ਦੀ ਸਲਾਹ ਦਿੱਤੀ ਸੀ।

ਐਸਵਾਈਐਲ ਨੇ ਮੁੱਦੇ ਉੱਤੇ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਾਲੇ ਵੀ ਐਸਵਾਈਐਲ ਦੇ ਮਸਲੇ ਉੱਤੇ ਕੋਈ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਵਾਂਗ ਹੁਣ ਵੀ ਪਾਣੀਆਂ ਦਾ ਰਾਹ ਪੱਧਰਾ ਨਹੀਂ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਦੋਹਾਂ ਮੁੱਖ ਮੰਤਰੀਆਂ ਦੀ ਮੀਟਿੰਗ ਵੀ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਐਸਵਾਈਐਲ ਦੇ ਮੁੱਦੇ ਨੂੰ ਇੰਨੇ ਸਾਲਾਂ ਤੋਂ ਲਮਕਾਇਆ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement