ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 350 ਗ੍ਰਾਮ ਅਫ਼ੀਮ ਸਮੇਤ ਤਸਕਰ ਕਾਬੂ
Published : Feb 28, 2019, 12:45 pm IST
Updated : Feb 28, 2019, 1:34 pm IST
SHARE ARTICLE
Arrest
Arrest

ਪੰਜਾਬ ਵਿਚ ਜਲੰਧਰ ਪੁਲਿਸ (ਦਿਹਾਤੀ) ਨੇ 350 ਗ੍ਰਾਮ ਅਫੀਮ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਪ ਪੁਲਿਸ ਕਪਤਾਨ (ਦਿਹਾਤੀ) ਨਵਜੋਤ ਸਿੰਘ...

ਜਲੰਧਰ :  ਪੰਜਾਬ ਵਿਚ ਜਲੰਧਰ ਪੁਲਿਸ (ਦਿਹਾਤੀ) ਨੇ 350 ਗ੍ਰਾਮ ਅਫੀਮ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਪ ਪੁਲਿਸ ਕਪਤਾਨ (ਦਿਹਾਤੀ) ਨਵਜੋਤ ਸਿੰਘ ਮਾਹਲ ਨੇ ਬੁੱਧਵਾਰ ਨੂੰ ਦੱਸਿਆ ਕਿ ਪੁਲਿਸ ਨੇ ਪਿੰਡ ਚੋਮੋਂ ਸੁਆ ਦੇ ਨਜਦੀਕ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ 350 ਗ੍ਰਾਮ ਅਫੀਮ ਬਰਾਮਦ ਕੀਤੀ ਹੈ।

Arrested in case of Pulwama attackArrested 

ਦੋਸ਼ੀ ਦੀ ਪਹਿਚਾਣ ਨਿਰੰਜਨ ਕੁਮਾਰ ਪਾਸਵਾਨ ਨਿਵਾਸੀ ਆਮਵਾ ਜ਼ਿਲਾ ਪਲਾਮੂ,  ਝਾਰਖੰਡ ਦੇ ਤੌਰ ‘ਤੇ ਹੋਈ ਹੈ। ਪਾਸਵਾਨ ਦੇ ਖਿਲਾਫ ਪੁਲਿਸ ਥਾਣਾ ਆਦਮਪੁਰ ਵਿਚ ਮਾਮਲਾ ਦਰਜ ਕਰਕੇ ਪੁੱਛਗਿਛ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫਿਕਸ ਮੈਚ ਖੇਡ ਰਹੇ ਕਾਂਗਰਸੀ, ਅਕਾਲੀਆਂ ਨੂੰ ਬਠਿੰਡਾ ਤੋਂ ਜਿਤਾਉਣ ਲਈ ਰਾਜਾ ਵੜਿੰਗ ਨੂੰ ਲੁਧਿਆਣਾ ਭੇਜਿਆ'

30 Apr 2024 10:36 AM

ਬਲਕੌਰ ਸਿੰਘ ਨੇ ਕਾਂਗਰਸੀ ਲੀਡਰਾਂ ਸਾਹਮਣੇ ਸੁਣਾਈਆਂ ਖਰੀਆਂ ਖਰੀਆਂ, ਬੰਦ ਕਮਰੇ 'ਚ ਕੀ ਹੋਈ ਗੱਲ

30 Apr 2024 10:20 AM

ਖੁੱਲ੍ਹ ਕੇ ਸਾਹਮਣੇ ਆਈ ਲੁਧਿਆਣੇ ਦੀ ਲੜਾਈ ? Live ਸੁਣੋ ਕੀ ਕਹਿ ਰਹੇ ਨੇ ਰਵਨੀਤ ਬਿੱਟੂ ਤੇ ਰਾਜਾ ਵੜਿੰਗ

30 Apr 2024 9:47 AM

Gurjeet Singh Aujla ਨੇ ਕਿਹੜੇ BJP Leader ਨਾਲ ਕੀਤੀ ਸੀ ਮੁਲਾਕਾਤ? ਕਾਂਗਰਸ ਦੇ ਲੀਡਰ ਭਾਜਪਾ ਵੱਲ ਨੂੰ ਕਿਉਂ ਭੱਜੇ?

30 Apr 2024 9:24 AM

"ਬਰੈਂਪਟਨ ਛੱਡ ਓਨਟਾਰਿਓ ਦਾ ਲਵਾਓ ਵੀਜ਼ਾ, ਮਿਲੇਗੀ ਅਸਾਨੀ ਨਾਲ PR", CIC ਜਲੰਧਰ ਵਾਲਿਆਂ ਤੋਂ ਸੁਣੋ

30 Apr 2024 8:55 AM
Advertisement